ⓘ Free online encyclopedia. Did you know? page 26

ਉਦਾਸੀ ਮੱਤ

ਉਦਾਸੀ ਮੱਤ ਜਾਂ ਉਦਾਸੀ ਸੰਪ੍ਰਦਾਇ ਸਿੱਖ ਧਰਮ ਦੀਆਂ ਸਭ ਤੋਂ ਪੁਰਾਤਨ ਸੰਪ੍ਰਦਾਵਾਂ ਵਿਚੋਂ ਇਕ ਹੈ, ਭਾਵੇਂ ਕਈ ਵਿਦਵਾਨ ਇਸ ਨੂੰ ਵੱਖਰਾ ਮੱਤ ਜਾਂ ਪ੍ਰਚੀਨ ਭਾਰਤੀ ਸਾਧੂ ਸੰਪ੍ਰਦਾਇ ਦਾ ਇਕ ਅੰਗ ਖਿਆਲ ਕਰਦੇ ਹਨ। ਕਈ ਵਿਦਵਾਨ ਇਸ ਨੂੰ ਸਿੱਖ ਧਰਮ ਦਾ ਅਗ੍ਰਿਮ ਪ੍ਰਚਾਰਕ ਦਲ ਮੰਨਦੇ ਹਨ ਜਿਸ ਨੇ ਆਪਣੇ ਅਥਾਹ ਪ੍ਰਚ ...

ਕਵੀਸ਼ਰੀ

ਕਵੀਸ਼ਰੀ ਪੰਜਾਬੀ ਲੋਕ-ਗਾਇਕੀ ਦਾ ਇੱਕ ਖ਼ਾਸ ਜੋਸ਼ੀਲਾ ਅੰਦਾਜ਼ ਹੈ ਜਿਸ ਵਿੱਚ ਗਾਇਕ ਹੀ ਸਾਜ਼ਾਂ ਦੀ ਘਾਟ ਨੂੰ ਪੂਰਾ ਕਰਦੇ ਹਨ। ਅਸਲ ਵਿੱਚ ਆਮ ਤੌਰ ’ਤੇ ਕਵੀਸ਼ਰੀ ਬਿਨਾਂ ਕਿਸੇ ਸੰਗੀਤਕ ਸਾਜ਼ ਤੋਂ ਗਾਈ ਜਾਂਦੀ ਹੈ। ਇਸ ਦਾ ਜਨਮ ਮਾਲਵੇ ਦੀ ਧਰਤੀ ’ਤੇ ਹੋਇਆ। ਇੱਥੇ ਉੱਚੀ ਅਤੇ ਲਚਕਦਾਰ ਅਵਾਜ਼ ਵਿੱਚ ਛੰਦ-ਬੱਧ ...

ਖਿਦਰਾਣਾ ਦੀ ਲੜਾਈ

ਖਿਦਰਾਣਾ ਦੀ ਲੜਾਈ ਜਿਸ ਨੂੰ ਮੁਕਤਸਰ ਦੀ ਲੜਾਈ ਵੀ ਕਿਹਾ ਜਾਂਦਾ ਹੈ ਜੋ ਅਪ੍ਰੈਲ ਦੇ ਅਖੀਰ ਜਾਂ ਮਈ ਪਹਿਲੇ ਦਿਨਾਂ ਵਿੱਚ ਮੁਗਲਾਂ ਅਤੇ ਸਿੱਖਾਂ ਦੇ ਵਿਚਾਕਰ ਲੜੀ ਗਈ। ਚਮਕੌਰ ਦੀ ਲੜਾਈ ਤੋਂ ਚੱਲ ਕੇ ਜਦ ਗੁਰੂ ਗੋਬਿੰਦ ਸਿੰਘ ਜੀ ਖਿਦਰਾਣੇ ਦੀ ਢਾਬ ਤੇ ਪੁੱਜੇ ਤਾਂ ਉਸ ਸਮੇਂ ਉਹਨਾਂ ਨਾਲ ਸਿੱਖ ਸਨ। ਜਿਹੜੇ ਸਿੱ ...

ਗੁਰਮੁਖ ਸਿੰਘ ਸੈਣੀ

ਗੁਰਮੁਖ ਸਿੰਘ ਸੈਣੀ, ਬ੍ਰਿਟਿਸ਼ ਭਾਰਤ ਵਿਚ ਪੰਜਾਬ ਦੇ ਸੂਬੇ ਅੰਬਾਲਾ ਜ਼ਿਲਾ ਰੋਪੜ ਦੇ ਪਿੰਡ ਗਦਰਾਮ ਬਦੀ ਤੋਂ ਇੱਕ ਸਿੱਖ ਸਿਪਾਹੀ ਸੀ। 1 ਮਾਰਚ 1916 ਦੀ ਰਾਤ ਨੂੰ ਪਹਿਲੇ ਵਿਸ਼ਵ ਯੁੱਧ ਦੇ ਦੌਰਾਨ, ਸੈਣੀ ਨੇ ਜੰਗ ਦੇ ਮੈਦਾਨ ਵਿੱਚ ਸ਼ਾਨਦਾਰ ਸਾਹਸ ਲਈ ਇੰਡੀਅਨ ਆਰਡਰ ਆਫ ਮੈਰਿਟ ਫਸਟ ਕਲਾਸ ਦਾ ਖਿਤਾਬ ਜਿੱਤਿ ...

ਗੁਰੂ ਅਰਜਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦੁੱਤੀ ਉਪਦੇਸ਼ਾਂ ਦਾ ਅਸਰ ਮੁਸਲਮਾਨ ਉਲਮਾਵਾਂ ਅਤੇ ਕਾਜ਼ੀਆਂ ਨੇ ਕਬੂਲਿਆ ਕਿਉਂਕਿ ਮੁਸਲਮਾਨ ਕੱਟੜਪੰਥੀ ਆਪਣੇ ਧਰਮ ਦੀ ਬਰਾਬਰੀ ਬਰਦਾਸ਼ਤ ਨਹੀਂ ਕਰ ਸਕਦੇ ਸਨ। ਅਕਬਰ ਦਾ ਪੁੱਤਰ ਜਹਾਂਗੀਰ ਜਦੋਂ ਤਖ਼ਤ ’ਤੇ ਬੈਠਾ ਤਾਂ ਵਿਰੋਧੀਆਂ ਨੇ ਗੁਰੂ ਸਾਹਿਬ ਵਿਰੁੱਧ ਉਸ ਦੇ ਕੰਨ ਭਰਨੇ ...

ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ

ਗੁਰੂ ਅਰਜਨ ਦੇਵ ਜੀ ਦੀ ਰਚਨਾ, ਕਲਾ ਪ੍ਰਬੰਧ ਤੇ ਵਿਚਾਰਧਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜ ...

ਗੁਰੂ ਅੰਗਦ

ਗੁਰ ਅੰਗਦ ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁ ...

ਗੁਰੂ ਗੋਬਿੰਦ ਸਿੰਘ

ਆਪ ਦੀ ਦਸਤਾਰਬੰਦੀ1671 ਵਿੱਚ ਲਖਨੌਰ ਵਿਖੇ ਮਾਮਾ ਮਿਹਰਚੰਦ ਜੀ ਨੇ ਕੀਤੀ। ਆਪ ਦੇ ਮਾਤਾ ਪਿਤਾ ਨੇ ਆਪ ਜੀ ਨੂੰ ਚੰਗੀ ਵਿਦਿਆ ਸਿਖਾਉਣ ਦੇ ਨਾਲ-ਨਾਲ ਸ਼ਸਤ੍ਰ ਵਿਦਿਆ ਤੋਂ ਵੀ ਚੰਗਾ ਜਾਣੂੰ ਕਰਵਾਇਆ ਸੀ। ਗੁਰੂ ਜੀ ਨੂੰ ਫੌਜੀ ਵਿਦਿਆ ਦੇ ਨਾਲ-ਨਾਲ ਸੰਸਕ੍ਰਿਤ ਤੇ ਫ਼ਾਰਸੀ ਵਿਦਿਆ ਵੀ ਪੜ੍ਹਾਗਈ ਸੀ। ਗੁਰੂ ਗੋਬਿੰਦ ...

ਗੁਰੂ ਗੋਬਿੰਦ ਸਿੰਘ ਦੁਆਰਾ ਲੜੇ ਗਏ ਯੁੱਧਾਂ ਦਾ ਮਹੱਤਵ

ਗੁਰੂ ਸਾਹਿਬ ਵਿਰੁੱਧ ਇਹ ਯੁੱਧ ਕਿਉਂ ਛੇੜੇ ਗਏ ਇਨ੍ਹਾਂ ਯੁੱਧਾਂ ਵਿੱਚ ਵਿਰੋਧੀ ਕੌਣ ਸਨ ਇਨ੍ਹਾਂ ਯੁੱਧਾਂ ਸਮੇਂ ਗੁਰੂ ਸਾਹਿਬ ਅਤੇ ਸਿੰਘਾਂ ਦਾ ਉਨ੍ਹਾਂ ਦੇ ਵਿਰੁੱਧ ਲੜਨ ਵਾਲਿਆ ਪ੍ਰਤੀ ਕੀ ਰਵੱਈਆ ਸੀ

ਗੁਰੂ ਗ੍ਰੰਥ ਸਾਹਿਬ

ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵ ...

ਗੁਰੂ ਤੇਗ ਬਹਾਦਰ

ਸ਼੍ਰੀ ਗੁਰੂ ਤੇਗ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਸਨ। ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ ।।ਸਭ ਥਾਈਂ ਹੋਇ ਸਹਾਇ।। ਹਿੰਦ ਦੀ ਚਾਦਰ = ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜ ...

ਗੁਰੂ ਨਾਨਕ

ਗੁਰੂ ਨਾਨਕ ਦੇਵ ਜੀ ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬ ...

ਗੁਰੂ ਹਰਿਗੋਬਿੰਦ

1603 ਵਿੱਚ ਗੁਰੂ ਹਰਗੋਬਿੰਦ ਜੀ ਦੀ ਵਿਦਿਆ ਅਤੇ ਸ਼ਸਤਰਾਂ ਦੀ ਸਿਖਲਾਲਈ ਬਾਬਾ ਬੁਢਾ ਜੀ ਨੂੰ ਜ਼ਿੰਮੇਵਰੀ ਸੌਪੀ ਗਈ। ਸ਼ਸਤਰ ਵਿਦਿਆ ਦਾ ਆਪ ਨੂੰ ਬਹੁਤ ਸ਼ੌਕ ਸੀ ਅਤੇ ਜਲਦੀ ਹੀ ਨਿਪੁੰਨ ਹੁੰਦੇ ਗਏ। ਬਾਬਾ ਬੁਢਾ ਜੀ ਆਪ ਨੂੰ ਦੇਖ ਕੇ ਮਹਾਬਲੀ ਯੋਧਾ ਹੋਣ ਦਾ ਆਖ ਦੇਂਦੇ ਸਨ।

ਗੁਰੂ ਹਰਿਰਾਇ

ਸ੍ਰੀ ਗੁਰੂ ਹਰਿਰਾਏ ਸਾਹਿਬ ਸਿੱਖਾਂ ਦੇ ਸਤਵੇਂ ਗੁਰੂ ਹੋਏ ਹਨ। ਉਹ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੋਤਰੇ ਅਤੇ ਬਾਬਾ ਗੁਰਦਿੱਤਾ ਜੀ ਅਤੇ ਮਾਤਾ ਨਿਹਾਲ ਕੌਰ ਦੇ ਸਪੁੱਤਰ ਸਨ। ਉਨ੍ਹਾਂ ਦਾ ਜਨਮ 19 ਮਾਘ ਸੰਮਤ 1686 ਬਿ: ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਗਿਆਨੀ ਗਿਆਨ ਸਿੰਘ ਅਨੁਸਾਰ ਸ੍ਰੀ ਗੁਰੂ ਹਰਿਗੋਬਿੰ ...

ਗੁਲੇਰ ਦੀ ਲੜਾਈ

ਗੁਲੇਰ ਦੀ ਲੜਾਈ:1696 ਵਿੱਚ ਲਾਹੌਰ ਦੇ ਡਿਪਟੀ ਗਵਰਨਰ ਦਿਲਾਵਰ ਖ਼ਾਨ ਨੇ ਕਾਂਗੜੇ ਦੇ ਕਿਲ੍ਹੇਦਾਰ ਹੁਸੈਨ ਖ਼ਾਨ ਨੂੰ ਫ਼ੌਜ ਦੇ ਕੇ ਪਹਾੜਾਂ ਵਲ ਭੇਜਿਆ। ਇਸ ਮੁਹਿੰਮ ਦੌਰਾਨ ਮੁਗ਼ਲ ਫ਼ੌਜਾਂ ਨੇ ਗੁਲੇਰ ਰਿਆਸਤ ਤੇ ਵੀ ਹਮਲਾ ਕੀਤਾ। ਰਾਜਾ ਗੋਪਾਲ ਨੇ ਗੁਰੂ ਸਾਹਿਬ ਦੀ ਮਦਦ ਮੰਗੀ। 20 ਫ਼ਰਵਰੀ, 1696 ਦੇ ਦਿਨ ਹ ...

ਗੂਰੂ ਨਾਨਕ ਦੀ ਪਹਿਲੀ ਉਦਾਸੀ

ਪੂਰਬ ਵੱਲ ਮੁੜਨ ਤੋਂ ਪਹਿਲਾਂ ਗੁਰੂ ਸਾਹਿਬ ਸਯਦਪੁਰ ਅੱਜ-ਕਲ ਐਮਨਾਬਾਦ ਗਏ, ਇੱਥੇ ਭਾਈ ਲਾਲੋ ਤਰਖਾਣ ਦੇ ਘਰ ਠਹਿਰੇ ਫਿਰ ਤੁਲੰਬਾ ਨਵਾਂ ਮਖਦੂਮਪੁਰ ਜ਼ਿਲ੍ਹਾ ਮੁਲਤਾਨ ਮੁਲਤਾਨ ਗਏ।ਸੱਜਣ ਠੱਗ ਨੂੰ ਧਾਰਮਿਕ ਮੁਸਾਫ਼ਰਾਂ ਦੀ ਠੱਗੀ ਤੋਂ ਹਟਾ ਕੇ ਸਿੱਖ ਬਣਾਇਆ ਤੇ ਅੱਗੇ ਪੂਰਬ ਵੱਚਲ ਪਏ।ਕੁਰਖੇਤਰ-ਪਾਣੀਪਤ-ਦਿੱਲੀ- ...

ਚਪੜਚਿੜੀ ਖੁਰਦ

ਚਪੜਚਿੜੀ ਖੁਰਦ ਭਾਰਤੀ ਪੰਜਾਬ ਦੇ ਐੱਸ.ਏ.ਐੱਸ.ਨਗਰ ਜ਼ਿਲ੍ਹੇ ਦੇ ਬਲਾਕ ਖਰੜ ਦਾ ਇੱਕ ਪਿੰਡ ਹੈ। ਚੱਪੜ ਚਿੜੀ ਬਨੂੜ-ਖਰੜ ਮੁੱਖ ਸੜਕ ਤੋਂ ਕੁਝ ਕੁ ਵਿੱਥ ਤੇ ਲਾਂਡਰਾਂ ਨੇੜੇ, ਸਥਿਤ ਹੈ। ਇਹ ਸੜਕ ਹੁਣ ਬੰਦਾ ਸਿੰਘ ਬਹਾਦਰ ਦੇ ਨਾਂ ਨਾਲ ਜਾਣੀ ਜਾਂਦੀ ਹੈ।,ਇਥੋਂ ਤੱਕ ਕਿ ਜਿਸ ਟਿੱਬੇ ਤੇ ਬਾਬਾ ਬੰਦਾ ਸਿੰਘ ਬਹਾਦਰ ...

ਚਾਲੀ ਮੁਕਤੇ

ਚਾਲੀ ਮੁਕਤੇ ਜਿਹਨਾਂ ਨੇ ਖਿਦਰਾਣੇ ਦੀ ਢਾਬ ਵਿਖੇ ਯੁਦ ਕੀਤਾ ਤੇ ਸ਼ਹੀਦੀਆਂ ਪ੍ਰਾਪਤ ਕੀਤੀਆਂ। ਉਹਨਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ਮੁਕਤਿਆ ਦਾ ਵਰ ਦਿਤਾ। ਇਸ ਕਾਰਨ ਹੀ ਇਸ ਸਥਾਨ ਦਾ ਨਾਮ ਮੁਕਤਸਰ ਹੈ। ਅੱਜ ਕੱਲ ਇਸ ਸ਼ਹਿਰ ਦਾ ਨਾਮ ਸ਼੍ਰੀ ਮੁਕਤਸਰ ਸਾਹਿਬ ਹੈ।

ਚੀਫ਼ ਖਾਲਸਾ ਦੀਵਾਨ

ਚੀਫ਼ ਖਾਲਸਾ ਦੀਵਾਨ, ਪੰਜਾਬ ਭਰ ਵਿੱਚ ਵੱਖ ਵੱਖ ਸਿੰਘ ਸਭਾਵਾਂ ਦੇ ਪ੍ਰਸਾਰ ਦਾ ਕੇਂਦਰੀ ਸੰਗਠਨ ਹੈ। ਇਹ 111 ਸਾਲ ਪਹਿਲਾਂ 1902 ਵਿੱਚ ਬਣਿਆ ਸਿੱਖ ਸੰਗਠਨ ਹੈ। ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਪਰੀਤ, ਦੀਵਾਨ ਇੱਕ ਗੈਰ ਸਿਆਸੀ ਅਤੇ ਧਾਰਮਿਕ, ਸਿੱਖਿਆ ਅਤੇ ਸੱਭਿਆਚਾਰਕ ਮੁੱਦਿਆਂ ਨਾਲ ਹੀ ਬਾਵਸਤ ...

ਚੱਪੜ ਚਿੜੀ

ਚਪੜਚਿੜੀ ਖੁਰਦ ਭਾਰਤੀ ਪੰਜਾਬ ਦੇ ਐੱਸ.ਏ.ਐੱਸ.ਨਗਰ ਜ਼ਿਲ੍ਹੇ ਦੇ ਬਲਾਕ ਖਰੜ ਦਾ ਇੱਕ ਪਿੰਡ ਹੈ। ਚੱਪੜ ਚਿੜੀ ਬਨੂੜ-ਖਰੜ ਮੁੱਖ ਸੜਕ ਤੋਂ ਕੁਝ ਕੁ ਵਿੱਥ ਤੇ ਲਾਂਡਰਾਂ ਨੇੜੇ, ਸਥਿਤ ਹੈ। ਇਹ ਸੜਕ ਹੁਣ ਬੰਦਾ ਸਿੰਘ ਬਹਾਦਰ ਦੇ ਨਾਂ ਨਾਲ ਜਾਣੀ ਜਾਂਦੀ ਹੈ।,ਇਥੋਂ ਤੱਕ ਕਿ ਜਿਸ ਟਿੱਬੇ ਤੇ ਬਾਬਾ ਬੰਦਾ ਸਿੰਘ ਬਹਾਦਰ ...

ਜ਼ਫ਼ਰਨਾਮਾ

ਜ਼ਫ਼ਰਨਾਮਾ ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੋਬਿੰਦ ਸਿੰਘ ਨੇ ਇਸਨੂੰ ਪਿੰਡ ਦੀਨੇ ਦੀ ਧਰਤੀ ਤੇ 1705 ਈਸਵੀ ਵਿੱਚ ਲਿਖਿਆ ਅਤੇ ਭਾਈ ਦਇਆ ਸਿੰਘ ਅਤੇ ਧਰਮ ਸਿੰਘ ਨੇ ਇਸਨ ...

ਜ਼ਮਜ਼ਮਾ ਤੋਪ

ਜ਼ਮਜ਼ਮਾ ਤੋਪ ਜਾਂ ਭੰਗੀਆਂਵਾਲਾ ਤੋਪ ਇੱਕ ਚੌੜੀ ਨਾਲੀ ਵਾਲੀ ਤੋਪ ਹੈ। ਇਸ ਦੀ ਢਲਾਈ 1757 ਵਿੱਚ ਲਹੌਰ ਵਿਖੇ ਕੀਤੀ ਗਈ ਸੀ। ਲਹੌਰ ਉਸ ਵੇਲੇ ਦੁਰਾਨੀ ਬਾਦਸ਼ਾਹੀ ਦਾ ਹਿੱਸਾ ਸੀ। ਅੱੱਜ ਕੱਲ੍ਇਹ ਲਹੌਰ ਅਜਾਇਬ ਘਰ ਦੇ ਬਾਹਰ ਸੁਸ਼ੋਭਤ ਹੈ। ਇਹ ਤੋਪ 14 ਫੁੱਟ ਸਾਢੇ ਚਾਰ ਇੰਚ ਲੰਬੀ ਅਤੇ ਇਸ ਦੀ ਨਾਲੀ ਦਾ ਅੰਦਰਲਾ ...

ਜਾਪੁ ਸਾਹਿਬ

ਜਾਪੁ ਸਾਹਿਬ ਪਾਵਨ ਬਾਣੀ ਦੇ ਸਿਰਲੇਖ ਤੋਂ ਵਿੱਦਤ ਹੈ ‘ਸ੍ਰੀ ਜਾਪੁ ਸਾਹਿਬ’ ਪਾਤਿਸ਼ਾਹੀ ਦਸਵੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਹੈ। ਇਹ ਦਸਮ ਗ੍ਰੰਥ ਦੀ ਮੁੱਢਲੀ ਬਾਣੀ ਹੈ। ਇਸ ਦੀ ਕਾਵਿਕ ਬਣਤਰ ਗਣਿਕ ਛੰਦਾ-ਬੰਦੀ ‘ਤੇ ਆਧਾਰਤ ਹੈ ਅਤੇ ਇਸ ਦੇ ਕੁਲ 199 ਛੰਦ ਹਨ। ਇਸ ਵਿੱਚ ਹੇਠ ਲਿਖੇ ਛੰਦਾਂ ਦੀ ਵਰ ...

ਡੱਲੇਵਾਲੀਆ ਮਿਸਲ

ਧੰਨਵਾਦੀਆ ਮਿਸਲ ਗੁਲਾਬ ਸਿੰਘ ਡੱਲੇਵਾਲੀਆ ਇਸ ਮਿਸਲ ਦਾ ਮੋਢੀ ਸੀ। ਇਸ ਮਿਸਲ ਵਿੱਚ 5000 ਘੋੜਸਵਾਰ ਸਨ। ਗੁਲਾਬ ਸਿੰਘ ਡੱਲੇਵਾਲੀਆ ਦੀ ਮੌਤ 1759 ਵਿੱਚ ਹੋਈ ਸੀ। ਉਹਨਾਂ ਦਾ ਸਬੰਧ ਖੱਤਰੀ ਜਾਤੀ ਨਾਲ ਸੀ। ਉਹਨਾਂ ਦਾ ਜਨਮ ਸਥਾਨ ਧੰਨਵਾਲੀਆ ਜੋ ਡੇਰਾ ਬਾਬਾ ਨਾਨਕ ਦੇ ਨੇੜੇ ਹੈ ਜੋ ਸ਼੍ਰੀ ਅੰਮ੍ਰਿਤਸਰ ਤੋਂ 50 ...

ਢਾਡੀ

ਢਾਡੀ ਉਹ ਇਨਸਾਨ ਹੁੰਦਾ ਹੈ ਜੋ ਢੱਡ ਵਜਾ ਕੇ ਵਾਰਾਂ ਜਾਂ ਜਸ ਗਾਉਂਦਾ ਹੈ। ਆਮ ਤੌਰ ’ਤੇ ਢੱਡ ਦੇ ਨਾਲ਼ ਸਾਰੰਗੀ ਦੀ ਵਰਤੋਂ ਵੀ ਕੀਤੀ ਜਾਂਦੀ ਹੈ। ਢਾਡੀ ਸਿੱਖ ਗੁਰੂਆਂ ਦੇ ਸਮੇਂ ਹੋਂਦ ਵਿੱਚ ਆਈ ਗਵੱਈਆਂ ਦੀ ਇੱਕ ਵੱਖਰੀ ਟੋਲੀ ਹਨ। ਕਾਨ੍ਹ ਸਿੰਘ ਨਾਭਾ ਦੇ ਮਹਾਨ ਕੋਸ਼ ਵਿੱਚ ਢਾਡੀ ਦੇ ਹਿੱਜੇ ਢਾਢੀ ਹਨ ਅਤੇ ਦ ...

ਤਵਾਰੀਖ਼ ਗੁਰੂ ਖਾਲਸਾ

ਤਵਾਰੀਖ ਗੁਰੂ ਖਾਲਸਾ ਗਿਆਨੀ ਗਿਆਨ ਸਿੰਘ ਦਾ ਇੱਕ ਮਹਾਨ ਇਤਿਹਾਸਕ ਦੇਣ ਹੈ। ਇਸ ਪੁਸਤਕ ਵਿੱਚ ਗਿਆਨੀ ਜੀ ਨੇ ਪਹਿਲਾ ਜਨਮ ਸਾਖੀਆਂ ਅਤੇ ਗੁਰੂ ਬਿਲਾਸ ਵਰਗੇ ਇਤਿਹਾਸਕ ਸੋਮਿਆਂ ਦਾ ਭਰਪੂਰ ਪ੍ਰਯੋਗ ਕੀਤਾ। ਇਸ ਪੁਸਤਕ ਵਿੱਚ ਕਈ ਬਹੁਤ ਬਜੁਰਗ ਹੋ ਚੁੱਕੇ ਵਿਆਕਤੀਆਂ ਨਾਲ ਮਿਲ ਕੇ ਸਿੱਖ ਇਤਿਹਾਸ ਨੂੰ ਲਿਖਿਆ। ਗਿਆਨ ...

ਦਿ ਬਲੈਕ ਪ੍ਰਿੰਸ(ਫ਼ਿਲਮ)

ਦਿ ਬਲੈਕ ਪ੍ਰਿੰਸ ਮਹਾਰਾਜਾ ਦਲੀਪ ਸਿੰਘ ਦੀ ਜੀਵਨ ਤੇ ਅਧਾਰਿਤ ਹੈ। ਇਹ ਫ਼ਿਲਮ ਹਾੱਲੀਵੁੱਡ ਪੱਧਰ ਦੀ ਫ਼ਿਲਮ ਹੈ, ਜਿਸਦਾ ਨਿਰਦੇਸ਼ਨ ਹਾੱਲੀਵੁੱਡ ਦੇ ਪ੍ਰਸਿੱਧ ਨਿਰਦੇਸ਼ਕ ਕਵੀ ਰਾਜ ਨੇ ਕੀਤਾ ਹੈ। ਫ਼ਿਲਮ ਵਿੱਚ ਮਹਾਰਾਜਾ ਦਲੀਪ ਸਿੰਘ ਅਤੇ ਮਹਾਰਾਣੀ ਵਿਕਟੋਰੀਆ ਦੀ ਜ਼ਿੰਦਗੀ ਦੇ ਨਾਲ-ਨਾਲ ਮਹਾਰਾਜਾ ਦਲੀਪ ਸਿੰਘ ...

ਦੀਵਾਨ ਟੋਡਰ ਮੱਲ

ਟੋਡਰ ਮੱਲ ਜਾਂ ਟੋਡਰ ਮੱਲ ਸ਼ਾਹਜਹਾਨੀ ਵੀ ਕਿਹਾ ਜਾਂਦਾ ਸੀ। ਬਾਦਸ਼ਾਹ ਨੇ ਇਸ ਨੂੰ ‘ਰਾਏ’ ਦਾ ਖ਼ਿਤਾਬ ਦਿੱਤਾ ਹੋਇਆ ਸੀ। ਇਸ ਕੋਲ ਪਹਿਲਾਂ 100 ਘੋੜਸਵਾਰ ਅਤੇ 200 ਪਿਆਦਾ ਫ਼ੌਜ ਰੱਖਣ ਦਾ ਹੱਕ ਸੀ, ਜੋ ਵਧਦਾ ਵਧਦਾ 1648 ਵਿੱਚ 2000 ਘੋੜਸਵਾਰ ਤੇ 4000 ਪਿਆਦਾ ਸਿਪਾਹੀਆਂ ਦਾ ਹੋ ਗਿਆ ਸੀ। 1650 ਵਿੱਚ ਇਸ ...

ਨਾਦੌਣ ਦੀ ਲੜਾਈ

ਪਹਾੜੀ ਰਾਜਿਆਂ ਨਾਲ ਗੁਰੂ ਗੋਬਿੰਦ ਸਿੰਘ ਦੀ ਮਿੱਤਰਤਾ ਹੋਣ ਪਿੱਛੋਂ ਬਿਲਾਸਪੁਰ ਦੇ ਰਾਜਾ ਭੀਮ ਚੰਦ ਅਤੇ ਹੋਰ ਪਹਾੜੀ ਰਾਜਿਆਂ ਨੇ ਮੁਗਲ ਸਰਕਾਰ ਨੂੰ ਸਲਾਨਾ ਟੈਕਸ ਦੇਣਾ ਬੰਦ ਕਰ ਦਿਤਾ। ਸਾਰਿਆਂ ਰਾਜਿਆਂ ਨੇ ਭੀਮ ਚੰਦ ਦੀ ਅਗਵਾਈ ਵਿੱਚ ਇੱਕ ਸੰਘ ਬਣਾ ਲਿਆ।

ਨਿਰਮੋਹ ਦੀ ਲੜਾਈ

ਰਾਜਾ ਭੀਮ ਚੰਦ ਨੇ ਮਹਿਸੂਸ ਕੀਤਾ ਕਿ ਸਿੱਖਾਂ ਦੀ ਸ਼ਕਤੀ ਨੂੰ ਖਤਮ ਕਰਨਾ ਅਸੰਭਵ ਹੈ। ਉਹਨਾਂ ਦੀ ਸ਼ਕਤੀ ਨੂੰ ਖਤਮ ਕਰਨ ਲਈ ਉਹਨਾਂ ਨੇ ਮੁਗਲ ਸਰਕਾਰ ਤੋਂ ਸਹਾਇਤਾ ਦੀ ਮੰਗ ਕੀਤੀ। 1702 ਇ: ਦੇ ਸ਼ੁਰੂ ਚ ਇੱਕ ਪਾਸਿਉਂ ਰਾਜਾ ਭੀਮ ਚੰਦ ਦੀ ਸੈਨਾ ਨੇ ਤੇ ਦੂਸਰੇ ਪਾਸਿਉਂ ਸਰਹਿੰਦ ਦੇ ਸੂਬੇਦਾਰ ਦੀ ਕਮਾਨ ਹੇਠ ਮੁ ...

ਨਿਰਮੋਹਗੜ੍ਹ ਦੀ ਦੂਜੀ ਲੜਾਈ

ਨਿਰਮੋਹਗੜ੍ਹ ਦੀ ਦੂਜੀ ਲੜਾਈ ਜੋ 12 ਅਕਤੂਬਰ, 1700 ਦੇ ਦਿਨ, ਰੁਸਤਮ ਖ਼ਾਨ ਤੇ ਉਸ ਦਾ ਭਰਾ ਨਾਸਰ ਖ਼ਾਨ ਅਲੀ ਨੇ ਫ਼ੌਜਾਂ ਨੂੰ ਚਾੜ੍ਹ ਲਿਆਂਦਾ। ਉਨ੍ਹਾਂ ਨੇ ਆਉਂਦਿਆਂ ਹੀ ਨਿਰਮੋਹਗੜ੍ਹ ਦੀ ਟਿੱਬੀ ਤੋਂ ਥੋੜੀ ਦੂਰ ਇੱਕ ਹੋਰ ਟਿੱਬੀ ਉੱਤੇ ਮੋਰਚੇ ਕਾਇਮ ਕਰ ਲਏ। ਪਲਾਂ ਵਿੱਚ ਹੀ ਨਾਸਰ ਖ਼ਾਨ ਨੇ ਗੁਰੂ ਜੀ ਵਲ ਤ ...

ਨਿਸ਼ਾਨ-ਏ-ਸਿੱਖੀ

ਨਿਸ਼ਾਨ-ਏ-ਸਿੱਖੀ ਖਡੂਰ ਸਾਹਿਬ ਵਿੱਖੇ ਅੱਠ-ਮੰਜ਼ਿਲੀ ਇਮਾਰਤ ਦੀਆਂ 8 ਮੰਜ਼ਿਲਾਂ ਇਸ ਕਰ ਕੇ ਬਣਾਈਆਂ ਗਈਆਂ ਕਿ ਇਸ ਧਰਤੀ ਨੂੰ 8 ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ ਤੇ ਇਸ ਦੇ ਪੰਜ ਕੋਨੇ ਸਿੱਖ ਧਰਮ ਵਿੱਚ ਪੰਜਾਂ ਦੀ ਮਹਾਨਤਾ ਦੀ ਤਰਜਮਾਨੀ ਕਰਦੇ ਹਨ। 18 ਅਪਰੈਲ, 2004 ਨੂੰ ਖਡੂਰ ਸਾਹਿਬ ਵਿਖੇ ਸ੍ਰੀ ...

ਨਿਹੰਗ ਖ਼ਾਨ

ਨਿਹੰਗ ਖ਼ਾਨ ਰੋਪੜ ਨੇੜੇ ਪੰਜਾਬ, ਭਾਰਤ ਇੱਕ ਛੋਟੀ ਜਿਹੀ ਰਿਆਸਤ ਕੋਟਲਾ ਨਿਹੰਗ ਖ਼ਾਨ ਦਾ ਜ਼ਿਮੀਂਦਾਰ ਹਾਕਮ ਸੀ। ਉਹ ਦਸਮ ਅਤੇ ਆਖਰੀ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਦਾ ਦੋਸਤ ਅਤੇ ਪੈਰੋਕਾਰ ਸੀ। ਗੁਰੂ ਅਤੇ ਉਸ ਦੇ ਸਾਥੀ ਅਕਸਰ ਨਿਹੰਗ ਖਾਨ ਕੋਲ ਆ ਕੇ ਠਹਿਰਦੇ ਸਨ। ਜਦੋਂ ਗੁਰੂ ਜੀ ਮੁਗਲ ਫੌਜਾਂ ਦੇ ਅ ...

ਪਹਿਲੀ ਐਂਗਲੋ-ਸਿੱਖ ਜੰਗ

ਪਹਿਲੀ ਐਂਗਲੋ ਸਿੱਖ ਜੰਗ ਸਿੱਖ ਰਾਜ ਅਤੇ ਈਸਟ ਇੰਡੀਆ ਕੰਪਨੀ ਦੇ ਵਿਚਕਾਰ 1845 ਅਤੇ 1846 ਵਿੱਚ ਲੜੀ ਗਈ ਸੀ। ਇਸ ਦੇ ਨਤੀਜੇ ਦੇ ਤੌਰ ਤੇ ਅੰਸ਼ਕ ਤੌਰ ਤੇ ਸਿੱਖ ਰਾਜ ਅੰਗਰੇਜ਼ਾਂ ਦੇ ਅਧੀਨ ਹੋ ਗਿਆ ਸੀ।

ਪੀਰ ਬੁੱਧੂ ਸ਼ਾਹ

ਸਿੱਖ ਇਤਿਹਾਸ ਵਿੱਚ ਪੀਰ ਬੁੱਧੂ ਸ਼ਾਹ ਜੀ ਦਾ ਨਾਮ ਬੜੇ ਹੀ ਪਿਆਰ ਅਤੇ ਸਤਿਕਾਰ ਨਾਲ ਲਿਆ ਜਾਂਦਾ ਹੈ। ਇਹ ਉਹ ਮਹਾਨ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਧਰਮ ਦੇ ਸਹੀ ਅਰਥਾਂ ਨੂੰ ਪਛਾਣਿਆ ਅਤੇ ਉਸੇ ਰਾਹ ਤੇ ਚੱਲੇ। ਭਾਵੇਂ ਕਿ ਉਨ੍ਹਾਂ ਨੂੰ ਇਸ ਕੰਮ ਵਿੱਚ ਆਪਣੇ ਹਮ-ਮਜ਼੍ਹਬੀ ਲੋਕਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਨ ...

ਫੇਰੂ ਸ਼ਹਿਰ ਦੀ ਜੰਗ

ਫੇਰੂ ਸ਼ਹਿਰ ਦੀ ਜੰਗ ਜੋ ਸਿੱਖਾਂ ਅਤੇ ਅੰਗਰੇਜ਼ਾਂ ਵਿਚਕਾਰ ਜੰਗ ਹੋਈ ਸੀ। ਇਸ ਵਿੱਚ ਲਾਹੌਰ ਦਰਬਾਰ ਅਤੇ ਅੰਗਰੇਜ਼ਾਂ ਵਿਚਕਾਰ ਦੂਜੀ ਲੜਾਈ 21 ਦਸੰਬਰ, 1845 ਦੇ ਦਿਨ ਫੇਰੂ ਸ਼ਹਿਰ ਵਿੱਚ ਹੋਈ। ਇਸ ਵਿੱਚ 694 ਅੰਗਰੇਜ਼ ਮਾਰੇ ਤੇ 1721 ਜ਼ਖ਼ਮੀ ਹੋਏ ਸਨਮੇਜਰ ਬਰੌਡਫ਼ੁਟ ਮਾਰੇ ਜਾਣ ਵਾਲਿਆਂ ਵਿਚੋਂ 103 ਅਫ਼ਸਰ ...

ਫੌਜ-ਏ-ਖ਼ਾਸ

ਬਰਤਾਨੀਆ ਤਾਕਤ ਦੇ ਭਾਰਤੀ ਉਪ ਮਹਾਂਦੀਪ ਵਿੱਚ ਆਉਣ ਕਾਰਨ, ਰਣਜੀਤ ਸਿੰਘ ਨੇ ਆਪਣੇ ਸਿੱਖ ਸਲਤਨਤ ਪ੍ਰਤੀ ਚਿੰਤਾ ਦਿਖਾਈ ਅਤੇ ਇਸ ਦੌਰਾਨ ਰਣਜੀਤ ਸਿੰਘ ਜੋਰਜ ਥੋਮਸ ਨੂੰ ਮਿਲੇ ਅਤੇ ਉਸਦੀ ਫੌਜ ਦੇ ਅਨੁਸ਼ਾਸ਼ਨ ਅਤੇ ਸਮੱਗਰੀ ਨੂੰ ਦੇਖ ਪ੍ਰਭਾਵਤ ਹੋਏ। ਉਹਨਾਂ ਨੇ ਆਪਣੇ ਜਰਨਲ ਨੂੰ ਯੂਰਪੀ ਹਥਿਆਰਾਂ ਦੀ ਸਿਖਲਾਈ ਫੌ ...

ਬਸੌਲੀ ਦੀ ਲੜਾਈ

ਬਸੌਲੀ ਦੀ ਲੜਾਈ ਮੁਗਲ ਸਲਤਨਤ ਜਿਸ ਨਾਲ ਪਹਾੜੀ ਰਾਜੇ, ਪਹਾੜੀ ਰਾਜਪੂਤ ਅਤੇ ਸਿੱਖਾਂ ਦੇ ਵਿਚਕਾਰ ਲੜੀ ਗਈ। ਸਰਸਾ ਦੀ ਲੜਾਈ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਅਤੇ ਬਹੁਤ ਸਾਰੇ ਸਿੱਖ ਸਰਸਾ ਨਦੀ ਪਾਕਰ ਕੇ ਬਸੌਲੀ ਚਲੇ ਗਏ। ਪਹਾੜੀ ਰਾਜਾ ਭੀਮ ਚੰਦ ਦੀ ਸੈਨਾ ਨੇ ਗੁਰੂ ਜੀ ਅਤੇ ਸਿੱਖਾਂ ਦਾ ਪਿੱਛਾ ਕੀਤਾ ਅਤੇ ਗੁਰ ...

ਬੀਬੀ ਭਾਨੀ

ਬੀਬੀ ਭਾਨੀ ਤੀਜੇ ਸਿੱਖ ਗੁਰੂ ਅਮਰਦਾਸ ਜੀ ਦੀ ਧੀ ਸੀ, ਅਤੇ ਚੌਥੇ ਸਿੱਖ ਗੁਰੂ ਰਾਮ ਦਾਸ ਦੀ ਪਤਨੀ, ਅਤੇ ਪੰਜਵ ਸਿੱਖ ਗੁਰੂ ਅਰਜਨ ਦੇਵ ਜੀ ਦੀ ਮਾਤਾ ਸੀ। ਬੀਬੀ ਭਾਨੀ ਸਿੱਖ ਜਗਤ ਦੀ ਆਪ ਮਹਾਨ ਸ਼ਖਸੀਅਤ ਹੈ। ਬੀਬੀ ਭਾਨੀ ਜੀ ਨੇ ਪਿਤਾ ਦੀ ਸੇਵਾ ਕਰ ਕੇ ਇਹ ਪੂਰਨ ਵਿੱਚ ਸਿੱਧ ਕਰ ਦਿੱਤਾ ਕਿ ਬੇਟੀ ਅਤੇ ਬੇਟੇ ਵ ...

ਬੱਸੀਆਂ ਦੀ ਕੋਠੀ

ਬੱਸੀਆਂ ਦੀ ਕੋਠੀ ਰਾਏਕੋਟ-ਬੱਸੀਆਂ ਸੜਕ ਤੋਂ ਕਾਫੀ ਹਟਵੀਂ ਸੁੰਨਸਾਨ ਜਗ੍ਹਾ ’ਚ ਤੇ ਹੈ। ਸਿੱਖ ਰਾਜ ਦੇ ਆਖਰੀ ਰਾਜੇ, ਮਹਾਰਾਜਾ ਦਲੀਪ ਸਿੰਘ ਨੇ ਪੰਜਾਬ ਅੰਦਰ ਆਪਣੀ ਆਖ਼ਰੀ ਰਾਤ ਇਸ ਕੋਠੀ ਚ ਕੱਟੀ ਸੀ। ਆਜ਼ਾਦੀ ਤੋਂ ਬਾਅਦ ਇਸ ਕੋਠੀ ਨੂੰ ਨਹਿਰੀ ਵਿਭਾਗ ਦਾ ਰੈਸਟ ਹਾਊਸ ਬਣਾ ਦਿੱਤਾ ਗਿਆ। 200 ਸਾਲ ਪੁਰਾਣੀ ਅੰ ...

ਭਾਈ ਦਇਆ ਸਿੰਘ

ਭਾਈ ਦਇਆ ਸਿੰਘ ਪੰਜਾਂ ਪਿਆਰਿਆਂ ਵਿਚੋਂ ਪਹਿਲੇ ਸਥਾਨ ਤੇ ਸਨ। ਆਪ ਦੇ ਪਿਤਾ ਦਾ ਨਾਮ ਮਈਆ ਰਾਮ ਜੀ ਅਤੇ ਮਾਤਾ ਦਾ ਨਾਮ ਸੋਭਾ ਦੇਵੀ ਜੀ ਹੈ। ਆਪ ਦਾ ਜਨਮ 1661 ਈਸਵੀ ਨੂੰ ਖੱਤਰੀ ਵੰਸ਼ ਚ ਲਾਹੌਰ ਵਿੱਚ ਹੋਇਆ। ਆਪ 13 ਸਾਲ ਦੀ ਉਮਰ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਰਨ ਆਏ। 1765 ਬਿ: ਅੱਸੂ ਦੀ ਅਮਾ ...

ਭਾਈ ਬਚਿੱਤਰ ਸਿੰਘ

ਭਾਈ ਬਚਿੱਤਰ ਸਿੰਘ ਕੰਬੋਜ ਮੁਗ਼ਲਾਂ ਵੱਲੋਂ ਸਿੱਖ ਫ਼ੌਜਾਂ ਉੱਤੇ ਛੱਡੇ ਮਸਤ ਹਾਥੀ ਦੇ ਮੱਥੇ ਵਿੱਚ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਿੱਤੀ ਨਾਗਣੀ ਮਾਰਦੇ ਹੋਏ" ਭਾਈ ਬਚਿੱਤਰ ਸਿੰਘ ਇੱਕ ਸਿੱਖ ਯੋਧਾ ਅਤੇ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਥਾਪੇ ਜਰਨੈਲ ਸਨ। ਉਹਨਾਂ ਨੂੰ ਸਿੱਖ ਇਤਿਹਾਸ ਵਿੱਚ ਇੱਕ ਬਹਾਦਰ ਯੋਧੇ ...

ਭਾਈ ਮਹਾਰਾਜ ਸਿੰਘ

ਭਾਈ ਮਹਾਰਾਜ ਸਿੰਘ ਪਹਿਲੀ ਐਂਗਲੋ-ਸਿੱਖ ਜੰਗ ਤੋਂ ਬਾਅਦ ਅੰਗਰੇਜ਼ਾਂ ਦੇ ਖ਼ਿਲਾਫ਼ ਇੱਕ ਲਹਿਰ ਦੇ ਮੋਹਰੀ ਸਨ। ਉਹਨਾਂ ਦਾ ਜਨਮ ਸਾਂਝੇ ਪੰਜਾਬ ਦੇ ਪਿੰਡ ਰੱਬੋਂ ਉੱਚੀ ਵਿਖੇ ਬਤੌਰ ਨਿਹਾਲ ਸਿੰਘ ਹੋਇਆ। ਨੌਰੰਗਾਬਾਦ ਦੇ ਬਾਬਾ ਬੀਰ ਸਿੰਘ ਦੀ ਮਹਿਮਾ ਸੁਣ ਕੇ ਉਹ ਵੀ ਉਹਨਾਂ ਦੇ ਸ਼ਰਧਾਲੂ ਬਣ ਗਏ ਅਤੇ ਡੇਰੇ ਦੇ ਲੰ ...

ਭੱਟ ਵਹੀਆਂ

ਭੱਟ ਆਪਣੀਆਂ ਸਮਕਾਲੀ ਘਟਨਾਵਾਂ ਨੂੰ ਤਾਰੀਖ਼ਾਂ ਲਿਖ ਕੇ ਆਪਣੀਆਂ ਕਿਰਤਾਂ ਵਿੱਚ ਦਰਜ ਕਰਦੇ ਹੁੰਦੇ ਸਨ ਅਤੇ ਉਹ ਆਪਣੇ ਆਸਰਾਦਾਤਿਆਂ ਜਾਂ ਜਜਮਾਨਾਂ ਦੇ ਖ਼ਾਨਦਾਨੀ ਬਿਉਰੇ ਤਿਆਰ ਕਰਦੇ ਹੁੰਦੇ ਸਨ। ਇਨ੍ਹਾਂ ਦਸਤਾਵੇਜ਼ਾਂ ਨੂੰ ਭੱਟ ਵਹੀਆਂ ਕਿਹਾ ਜਾਂਦਾ ਹੈ। ਸਿੱਖ ਇਤਿਹਾਸ ਲਈ ਇਨ੍ਹਾਂ ਦਾ ਖ਼ਾਸ ਮਹੱਤਵ ਹੈ, ਕਿਉ ...

ਮਨੀਮਾਜਰਾ ਕਿਲ੍ਹਾ

ਮਨੀ ਮਾਜਰਾ ਕਿਲ੍ਹਾ ਪੁਰਾਤਨ ਪੰਜਾਬ ਦਾ ਇੱਕ ਕਿਲ੍ਹਾ ਹੈ ਜੋ ਕਿ ਭਾਰਤ ਦੇ ਕੇਂਦਰ ਸ਼ਾਸ਼ਤ ਪ੍ਰਦੇਸ ਚੰਡੀਗੜ੍ਹ ਵਿਖੇ ਸਥਿਤ ਹੈ। ਪਟਿਆਲਾ ਰਿਆਸਤ ਦੇ ਰਾਜਾ ਆਲਾ ਸਿੰਘ ਦੀ ਮੌਤ ਉਪਰੰਤ ਇਸ ਕਿਲੇ ਉੱਪਰ ਇਥੋਂ ਦੇ ਗਰੀਬ ਦਾਸ ਨਾਮ ਦੇ ਬਾਸ਼ਿੰਦੇ ਨੇ ਇਸ ਕਿਲੇ ਸਮੇਤ ਪਿੰਜੋਰ ਇਲਾਕੇ ਦੇ ਪਿੰਡਾਂ ਉਪਰ ਕਬਜ਼ਾ ਕਰ ਲ ...

ਮਸੰਦ

ਸਿੱਖ ਧਰਮ ਵਿੱਚ ਮਸੰਦ ਉਹ ਧਾਰਮਿਕ ਨੁਮਾਇੰਦੇ ਸਨ ਜੋ ਅਧਿਕਾਰਤ ਤੌਰ ਤੇ ਮਿਸ਼ਨਰੀ ਮੰਤਰੀਆਂ ਵਜੋਂ ਨਿਯੁਕਤ ਕੀਤੇ ਜਾਂਦੇ ਸਨ। ਉਹ ਸਿੱਖ ਗੁਰੂ ਸਹਿਬਾਨ ਦੀ ਨੁਮਾਇੰਦਗੀ ਕਰਦੇ ਸਨ ਅਤੇ ਜਿਸਨੇ ਵੀ ਸਿੱਖ ਧਰਮ ਵਿੱਚ ਪਰਿਵਰਤਨ ਕੀਤਾ ਹੁੰਦਾ, ਉਸਨੂੰ ਚਰਨਾਮਿ੍ਤ ਦਿੰਦੇ ਸਨ। ਇਸ ਤੋੰ ਇਲਾਵਾ ਉਹ ਦਸਵੰਧ ਸਿੱਖ ਕੌਮ ...

ਮਹਾਰਾਜਾ ਰਣਜੀਤ ਸਿੰਘ ਪੈਨੋਰਮਾ

ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਚੜ੍ਹਦੇ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਨਾਲ਼ ਸਬੰਧਤ ਇੱਕ ਪੈਨੋਰਮਾ ਹੈ ਜੋ ਮਹਾਰਾਜੇ ਦੀ ਜ਼ਿੰਦਗੀ ਅਤੇ ਉਹਨਾਂ ਵਲੋਂ ਚਾਲ਼ੀ ਸਾਲਾਂ ਦੇ ਰਾਜ ਕਾਲ ਦੌਰਾਨ ਲੜੀਆਂ ਜੰਗਾਂ ’ਤੇ ਝਾਤ ਪਾਉਂਦਾ ਹੈ। ਨੈਸ਼ਨਲ ਕੌਂਸਲ ਆਫ ਸਾਇੰਸ ਮਿਊਜ਼ੀਅਮ ਕੋਲਕਾਤਾ ਵਲੋਂ ਪੰਜ ਕਰੋੜ ਦੀ ਲਾਗ ...

ਮਹਿਦੇਆਣਾ ਸਾਹਿਬ

ਗੁਰਦੁਆਰਾ ਮਹਿਦੇਆਣਾ ਸਾਹਿਬ, ਜਿਸਨੂੰ ਸਿੱਖ ਇਤਿਹਾਸ ਦਾ ਸਕੂਲ ਵੀ ਕਿਹਾ ਜਾਂਦਾ ਹੈ ਇੱਕ ਸਿੱਖ ਗੁਰਦੁਆਰਾ ਹੈ ਜੋ ਮਹਿਦੇਆਣਾ ਪਿੰਡ ਵਿੱਚ ਸਥਿਤ ਹੈ, ਜੋ ਕਿ ਮੱਲ੍ਹਾ ਦੇ ਬਿਲਕੁਲ ਬਾਹਰ, ਜ਼ਿਲ੍ਹਾ ਲੁਧਿਆਣਾ, ਜਗਰਾਉਂ ਦੇ ਨੇੜੇ, ਭਾਰਤ ਵਿੱਚ ਹੈ। ਸਿੱਖ ਮੰਨਦੇ ਹਨ ਕਿ ਗੁਰੂਦੁਆਰੇ ਦਾ ਅਸਥਾਨ ਹੈ ਜਿਥੇ ਗੁਰੂ ...

ਮਾਈ ਸੁੱਖਣ

ਮਾਈ ਸੁੱਖਣ, 18ਵੀਂ ਸਦੀ ਅਤੇ 19ਵੀਂ ਸਦੀ ਦੇ ਸ਼ੁਰੂਆਤੀ ਸਿੱਖ ਆਗੂ ਸਰਦਾਰ ਗੁਲਾਬ ਸਿੰਘ ਭੰਗੀ ਜਿਹਨਾਂ ਦੀ 1800 ਵਿੱਚ ਮੌਤ ਹੋ ਗਈ ਸੀ, ਦੀ ਵਿਧਵਾ ਸੀ। ਮਿਸਲ ਦੇ ਸ਼ਾਸਕ ਢਿੱਲੋਂ ਕਬੀਲੇ ਦੇ ਜੱਟ ਸਨ ਜਿਹਨਾਂ ਨੇ 1716 ਤੋਂ 1810 ਤੱਕ ਰਾਜ ਕੀਤਾ ਸੀ। ਮਾਈ ਸੁੱਖਣ ਨੂੰ ਆਪਣੀ ਫੌਜੀ ਲੀਡਰਸ਼ਿਪ ਲਈ ਪੰਜਾਬ ਵ ...

ਮਿਸਲ

ਮਿਸਲ ‎ ਸ਼ਬਦ ਪੰਜਾਬ ਵਿੱਚ 18ਵੀਂ ਅਤੇ 19ਵੀਂ ਸਦੀ ਵਿੱਚ ਸਰਗਰਮ ਰਹੀਆਂ ਬਾਰਾਂ ਛੋਟੀਆਂ-ਛੋਟੀਆਂ ਸਿੱਖ ਰਿਆਸਤਾਂ ਲਈ ਵਰਤਿਆ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਮਿਸਲਾਂ ਆਖਦੇ ਹਨ। ਹਰੇਕ ਮਿਸਲ ਨੂੰ ਇੱਕ ਮਿਸਲਦਾਰ ਚਲਾਉਂਦਾ ਸੀ ਅਤੇ ਹਰ ਇੱਕ ਮਿਸਲ ਦੀ ਵੱਖੋ-ਵੱਖਰੀ ਤਾਕਤ ਜਾਂ ਫ਼ੌਜ ਸੀ। ਮਿਸਲ ਅਰਬੀ ਦਾ ਸ਼ਬਦ ...

Free and no ads
no need to download or install

Pino - logical board game which is based on tactics and strategy. In general this is a remix of chess, checkers and corners. The game develops imagination, concentration, teaches how to solve tasks, plan their own actions and of course to think logically. It does not matter how much pieces you have, the main thing is how they are placement!

online intellectual game →