ⓘ Free online encyclopedia. Did you know? page 38

ਗ਼ਰੀਬੀ ਰੇਖਾ

ਭਾਰਤ ਦੇ ਯੋਜਨਾ ਕਮਿਸ਼ਨ ਅਨੁਸਾਰ ਪਿੰਡਾਂ ਵਿੱਚ ਰਹਿਣ ਵਾਲਾ ਵਿਅਕਤੀ ਜਿਸਦਾ ਮਾਸਿਕ ਖ਼ਰਚਾ 816 ਰੁਪਏ ਅਤੇ ਸ਼ਹਿਰਾਂ ਵਿੱਚ ਰਹਿਣ ਵਾਲਾ ਵਿਅਕਤੀ ਜਿਸਦਾ ਮਾਸਿਕ ਖ਼ਰਚਾ 1000 ਰੁਪਏ ਹੋਵੇ, ਉਹ ਗ਼ਰੀਬ ਨਹੀਂ ਹਨ। ਇਸ ਦੇ ਮੁਕਾਬਲੇ ਵਰਤਮਾਨ ਖੋਜ ਅਧਿਐਨ ਲਈ ਸਸ਼ਕਤੀਕਰਨ ਰੇਖਾ ਤੈਅ ਕਰਨ ਲਈ ਪ੍ਰਤੀ ਵਿਅਕਤੀ ਮਾਸ ...

ਚਾਰਾ ਘੁਟਾਲਾ

ਚਾਰਾ ਘੁਟਾਲਾ ਆਜ਼ਾਦ ਭਾਰਤ ਦਾ ਸਭ ਤੋਂ ਵੱਡਾ ਭ੍ਰਿਸਟਾਚਾਰ ਘੁਟਾਲਾ ਹੈ ਇਸ ਵਿੱਚ ਜਾਨਵਰਾਂ ਨੂੰ ਦਿਤੇ ਜਾਣ ਵਾਲੇ ਚਾਰੇ ਦੇ ਨਾ ਤੇ 950 ਕਰੋੜ ਰੁਪਏ ਸਰਕਾਰੀ ਖ਼ਜਾਨੇ ਚ ਰਕਮ ਕਢਵਾ ਲਈ। ਇਸ ਘੁਟਾਲੇ ਚ ਬਹੁਤ ਸਾਰੇ ਦੋਸ਼ੀ ਪਾਗਏ ਜਿਸ ਵਿੱਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦਾ ਨਾਮ ਵੀ ਆ ...

ਜਨਮ ਅਤੇ ਮੌਤ ਰਜਿਸਟਰੇਸ਼ਨ

ਜਨਮ ਅਤੇ ਮੌਤ ਰਜਿਸਟਰੇਸ਼ਨ ਦਾ ਜਨ-ਸੰਖਿਆ ਨਾਲ ਨਹੂੰ-ਮਾਸ ਦਾ ਰਿਸ਼ਤਾ ਹੈ। ਜਨਮ ਅਤੇ ਮੌਤ ਦੋਵੇਂ ਅਜਿਹੇ ਕੁਦਰਤੀ ਵਰਤਾਰੇ ਹਨ ਜਿਨ੍ਹਾਂ ਦਾ ਮਨੁੱਖੀ ਦਿਮਾਗ ਉਤੇ ਵੱਖਰਾ-ਵੱਖਰਾ ਪ੍ਰਭਾਵ ਪੈਂਦਾ ਹੈ। ਜਨਮ ਜਿਥੇ ਖੁਸ਼ੀ ਦਾ ਪ੍ਰਤੀਕ ਹੈ, ਉਥੇ ਮੌਤ ਨੂੰ ਸ਼ੋਕ ਵਜੋਂ ਲਿਆ ਜਾਂਦਾ ਹੈ। ਦੋਵੇਂ ਘਟਨਾਵਾਂ ਦਾ ਸਮਾਜ ...

ਜੀਪ ਖ਼ਰੀਦ ਘੁਟਾਲਾ

ਜੀਪ ਖ਼ਰੀਦ ਘੁਟਾਲਾ ਆਜ਼ਾਦ ਭਾਰਤ ਚ 1948 ਵਿੱਚ ਬਰਤਾਨੀਆ ਵਿੱਚ ਨਿਯੁਕਤ ਭਾਰਤੀ ਹਾਈ ਕਮਿਸ਼ਨਰ ਵੀ ਕੇ ਕ੍ਰਿਸ਼ਨ ਮੈਨਨ ਵੱਲੋਂ 200 ਫ਼ੌਜੀ ਜੀਪਾਂ ਦੀ ਖ਼ਰੀਦ ਸਮੇਂ ਵਪਾਰਿਆ ਭ੍ਰਿਸ਼ਟਰਚਾਰ ਘੁਟਾਲਾ ਹੈ। ਜਿਸ ਵਿੱਚ ਭਾਰਤੀ ਹਾਈ ਕਮਿਸ਼ਨਰ ਨੇ ਪ੍ਰੋਟੋਕੋਲ ਅਤੇ ਖਰੀਦ ਨਿਯਮਾਂਵਲੀ ਦੀ ਸਿੱਧੇ ਰੂਪ ਵਿੱਚ ਅਣਦੇਖੀ ...

ਜੇਲ੍ਹ

ਜੇਲ੍ਹ ਦਾ ਅਰਥ ਕਾਨੂੰਨ ਤੋੜਨ ਵਾਲਿਆਂ ਨੂੰ ਸਜ਼ਾ ਦੇ ਤੌਰ ਤੇ ਰੱਖਣ ਵਾਲੀ ਥਾਂ ਅਤੇ ਉਹਨਾਂ ਦੇ ਜੀਵਨ ਚ ਸੁਧਾਰ ਕਰਨਾ। 19ਵੀਂ ਸਦੀ ਵਿੱਚ ਜੇਲ੍ਹਾਂ ਦੀ ਵਰਤੋਂ ਕਾਨੂੰਨ ਤੋੜਨ ਵਾਲਿਆਂ ਨੂੰ ਸਜ਼ਾ ਦੇਣ ਲਈ ਜਾਂ ਸੁਧਾਰਨ ਲਈ ਕੀਤੀ ਜਾਣ ਲੱਗੀ। ਸਦੀਆਂ ਪਹਿਲਾਂ ਨਵਾਬਾਂ ਅਤੇ ਅਹਿਮ ਵਿਅਕਤੀਆਂ ਨੂੰ ਫੜ ਕੇ ਬਦਲੇ ...

ਝੁੱਗੀ-ਝੌਂਪੜੀ

ਝੁੱਗੀ ਝੌਂਪੜੀ ਸ਼ਹਿਰ ਦੀ ਸੰਘਣੀ ਅਬਾਦੀ ਵਾਲੀ ਬਹੁਤ ਹੀ ਨੀਵੇਂ ਪੱਧਰ ਦੀ ਰਿਹਾਇਸ਼ ਅਤੇ ਸਿਰ ਛਿਪਾਣ ਵਾਲੀ ਥਾਂ ਜਾਂ ਬਸਤੀ ਨੂੰ ਕਹਿੰਦੇ ਹਨ। ਇਸ ਬਸਤੀਆ ਦਾ ਅਕਾਰ ਦੇਸ ਦੇ ਮੁਤਾਬਕ ਵੱਖਰਾ ਵੱਖਰਾ ਹੋ ਸਕਦਾ ਹੈ। ਇਨ੍ਹਾਂ ਝੁੱਗੀ ਝੌਂਪੜੀ ਵਿੱਚ ਰਹਿਣ ਵਾਲੇ ਗ਼ਰੀਬ ਲੋਕਾਂ ਨੂੰ ਜ਼ਿੰਦਗੀ ਜਿਉਣ ਲਈ ਬਿਜਲੀ, ਪ ...

ਤਨਖਾਹ ਕਮਿਸ਼ਨ

ਤਨਖਾਹ ਕਮਿਸ਼ਨ ਕੇਂਦਰੀ ਸਰਕਾਰ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਰਾਂ ਦੀ ਪੈਨਸ਼ਨ ਵਿੱਚ ਸੋਧ ਕਰ ਲਈ ਗਠਤ ਕੀਤਾ ਗਿਆ ਕਮਿਸ਼ਨ ਹੈ। ਇਹ ਵਿੱਤ ਮੰਤਰਾਲੇ ਵੱਲੋਂ ਗਠਤ ਕੀਤਾ ਜਾਂਦਾ ਹੈ।

ਤੇਲੰਗਾਣਾ

ਤੇਲੰਗਾਣਾ ਜਾਂ ਤੇਲੰਗਾਨਾ ਭਾਰਤ ਦਾ 29 ਰਾਜ ਹੈ, ਹੈਦਰਾਬਾਦ, ਦਸ ਸਾਲ ਦੇ ਲਈ ਪ੍ਰਦੇਸ਼ ਅਤੇ ਤੇਲੰਗਾਨਾ ਦੇ ਸਾਂਝੀ ਰਾਜਧਾਨੀ ਬਣਾਇਆ ਰਹਿਗਾ। ਭਾਰਤ ਦੇ ਮੰਤਰੀ ਮੰਡਲ ਨੇ 5 ਦਸੰਬਰ, 2013 ਦੇ ਤੇਲੰਗਾਨਾ ਰਾਜ ਦੇ ਖਰੜੇ ਦੇ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਤੇ ਫਰਵਰੀ 18, 2014 ਤੇਲੰਗਾਣਾ ਬਿੱਲ ਦੋ ਦਿਨ ਬਾ ...

ਦਰਬਾਰਾ ਸਿੰਘ

ਦਰਬਾਰਾ ਸਿੰਘ ਦਾ ਜਨਮ ਪਿੰਡ ਜੰਡਿਆਲਾ ਜਿਲ੍ਹਾ ਜਲੰਧਰ ਪੰਜਾਬ ਵਿੱਚ ਪਿਤਾ ਦਲੀਪ ਸਿੰਘ ਦੇ ਘਰ ਜਿਮੀਦਾਰ ਪਰਿਵਾਰ ਵਿੱਚ ਹੋਇਆ। ਉਹਨਾਂ ਨੇ ਆਪਨੀ ਵਿਦਿਆ ਖਾਲਸਾ ਕਾਲਜ ਸ਼੍ਰੀ ਅੰਮ੍ਰਿਤਸਰ ਤੋਂ ਪ੍ਰਾਪਤ ਕੀਤੀ। ਉਹਨਾਂ ਨੇ ਭਾਰਤੀ ਰਾਸ਼ਟਰੀ ਕਾਗਰਸ ਦੇ ਨਾਲ ਅਜ਼ਾਦੀ ਦੀ ਲੜ੍ਹਾਈ ਵਿੱਚ ਭਾਗ ਲਿਆ। ਉਹਨਾਂ ਨੇ ਭਾਰ ...

ਨਰਿੰਦਰ ਮੋਦੀ

ਨਰਿੰਦਰ ਦਾਮੋਦਰਦਾਸ ਮੋਦੀ ਭਾਰਤ ਦੇ 15ਵੇਂ ਪ੍ਰਧਾਨ ਮੰਤਰੀ ਹਨ। ਇਹ ਪਹਿਲਾਂ ਗੁਜਰਾਤ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਭਾਰਤ ਦੇ ਹੁਣ ਤੱਕ ਦੇ ਸਾਰੇ ਪ੍ਰਧਾਨ ਮੰਤਰੀਆਂ ਵਿਚੋਂ ਨਰਿੰਦਰ ਦਾਮੋਦਰਦਾਸ ਮੋਦੀ ਪਹਿਲੇ ਅਜਿਹੇ ਪ੍ਰਧਾਨ ਮੰਤਰੀ ਹਨ ਜੋ ਕਿ ਸਭ ਤੋਂ ਜ਼ਿਆਦਾ ਦੇਸ਼ਾਂ ਵਿੱਚ ਗਏ ਹਨ।

ਨੈਸ਼ਨਲ ਹੈਰਲਡ ਘੁਟਾਲਾ

ਨੈਸ਼ਨਲ ਹੈਰਲਡ ਘੁਟਾਲਾ ਭਾਰਤ ਦੀ ਕਾਂਗਰਸ ਪਾਰਟੀ ਨੇ ਹੈਰਲਡ ਨੂੰ ਵਿੱਤੀ ਸਹਾਇਤਾ ਵਜੋਂ 90.25 ਕਰੋੜ ਰੁਪਏ ਵਿਆਜ ਰਹਿਤ ਕਰਜ਼ ਵਜੋਂ ਦਿੱਤੇ। ਕਰਜ਼ ਦੀ ਰਕਮ ਮੋੜਣ ਤੋਂ ਅਸਮਰਥ ਨੈਸ਼ਨਲ ਹੈਰਲਡ ਦਾ ਯੰਗ ਇੰਡੀਆ ਪ੍ਰਾਈਵੇਟ ਲਿਮਟਿਡ ਕੰਪਨੀ ਨੇ ਸਿਰਫ਼ ਪੰਜਾਹ ਲੱਖ ਉਤਾਰ ਕੇ ਕਰੋੜਾਂ ਦੀ ਪਬਲਿਕ ਕੰਪਨੀ ਦਾ ਅਧਿਗ ...

ਨੋਟਾ

ਨੋਟਾ ਜਿਸ ਦਾ ਮਤਲਵ ਉਪਰੋਕਤ ਵਿੱਚੋਂ ਕੋਈ ਨਹੀਂ ਇਹ ਬਟਨ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਉੱਤੇ ਸਭ ਤੋਂ ਆਖ਼ਰੀ ਬਟਨ ਹੁੰਦਾ ਹੈ। ਹੁਣ ਕੋਈ ਵੀ ਵੋਟਰ ਪੋਲਿੰਗ ਬੂਥ ਉੱਤੇ ਜਾ ਕੇ ਕਿਸੇ ਉਮੀਦਵਾਰ ਨੂੰ ਵੀ ਵੋਟ ਪਾ ਸਕਦਾ ਹੈ ਅਤੇ ਜੇ ਉਹ ਕਿਸੇ ਵੀ ਉਮੀਦਵਾਰ ਨੂੰ ਪਸੰਦ ਨਹੀਂ ਕਰਦਾ ਤਾਂ ਮਸ਼ੀਨ ਉੱਤੇ ਲੱਗਿਆ ਆਖ਼ ...

ਪਨਾਮਾ ਪੇਪਰ

ਪਨਾਮਾ ਪੇਪਰ ਦੁਨੀਆ ਭਰ ਦੇ ਅਣਗਿਣਤ ਨਾਮਚੀਨ ਲੋਕਾਂ ਨੇ ਵਿਦੇਸ਼ਾਂ ਵਿੱਚ ਸ਼ੈਡੋ ਕੰਪਨੀਆਂ, ਟਰੱਸਟ ਅਤੇ ਕਾਰਪੋਰੇਸ਼ਨ ਬਣਾਏ। ਪਨਾਮਾ ਦੇਸ਼ਾਂ ਵਿੱਚ ਇਸਲਈ ਨਿਵੇਸ਼ ਕੀਤਾ ਕਿਉਂਕਿ ਇੱਥੇ ਨਿਯਮ ਕਾਫ਼ੀ ਆਸਾਨ ਹਨ। ਜਿਸ ਕੰਪਨੀ ਦੇ ਦਸਤਾਵੇਜ਼ ਲਕੀਰ ਹੋਏ ਹਨ ਉਸਦਾ ਨਾਮ ਮੋਸੇਕ ਫੋਂਸੇਕਾ ਹੈ। ਮੌਜ਼ੈਕ ਫੌਨਸੇਕਾ ਕ ...

ਪਿੰਨ ਕੋਡ

ਪਿੰਨ ਕੋਡ ਨੰਬਰ ਭਾਰਤੀ ਡਾਕ ਵਿਭਾਗ ਦਾ ਛੇ ਅੰਕਾਂ ਦਾ ਇੱਕ ਖ਼ਾਸ ਨੰਬਰ ਹੈ ਜਿਸ ਨਾਲ ਭਾਰਤ ਦੇ ਡਾਕਘਰ ਦੀ ਪਹਿਚਾਨ ਹੁੰਦੀ ਹੈ ਜਿਸ ਨੂੰ ਭਾਰਤ ਵਿੱਚ 15 ਅਗਸਤ 1972 ਜਾਰੀ ਕੀਤਾ ਗਿਆ।

ਪੀ ਵੀ ਨਰਸਿਮਾ ਰਾਓ

ਪੀ. ਵੀ. ਨਰਸਿਮਹਾ ਰਾਓ ਦਾ ਜਨਮ ਆਂਧਰਾ ਪ੍ਰਦੇਸ਼ ਰਾਜ ਦੇ ਕਰੀਮ ਨਗਰ ਸ਼ਹਿਰ ਵਿੱਚ ਹੋਇਆ। ਆਪ ਭਾਰਤ ਦੇ ਪ੍ਰਧਾਨ ਮੰਤਰੀ ਬਹੁਤ ਹੀ ਸਨਮਾਨ ਅਹੁਦੇ ਤੇ ਰਹੇ। ਆਪ ਨੇ ਆਪਣੀ ਮੁਢਲੀ ਪੜ੍ਹਈ ਓਸਮਾਨੀਆ ਯੂਨੀਵਰਸਿਟੀ ਹੈਦਰਾਬਾਦ, ਬੌਂਬੇ ਯੂਨੀਵਰਸਿਟੀ ਅਤੇ ਨਾਗਪੁਰ ਯੂਨੀਵਰਸਿਟੀ ਤੋਂ ਪ੍ਰਾਪਤ ਕੀਤੀ। ਆਪ 1962 ਤੋਂ ...

ਪੰਜਾਬ ਲੋਕ ਸੇਵਾ ਕਮਿਸ਼ਨ

ਪੰਜਾਬ ਲੋਕ ਸੇਵਾ ਕਮਿਸ਼ਨ ਦਾ ਰੁਤਬਾ ਅਦਾਲਤ ਵਰਗਾ ਹੁੰਦਾ ਹੈ। ਇਸ ਦੀ ਸਥਾਪਨਾ ਭਾਰਤੀ ਸੰਸਦ ਦੇ ਕਾਨੂੰਨ ਅਧੀਨ ਹੋਈ ਹੁੰਦੀ ਹੈ। ਇਹ ਖੁਦਮੁਖਤਿਆਰ ਸਰਕਾਰੀ ਸੰਸਥਾ ਹੈ ਜੋ ਡਾਕਟਰ, ਪ੍ਰੋਫੈਸਰ, ਇੰਜੀਨੀਅਰ, ਪੀ.ਸੀ.ਐਸ. ਅਫਸਰ ਆਦਿ ਦੀ ਭਰਤੀ ਕਰਦੀ ਹੈ।

ਪੰਜਾਬ ਵਿਧਾਨ ਸਭਾ ਚੋਣਾਂ 1952

ਪੰਜਾਬ ਵਿਧਾਨ ਸਭਾ ਚੋਣਾਂ 1952 ਦੇਸ਼ ਦੀ ਵੰਡ ਤੋਂ ਬਾਅਦ ਕਾਂਗਰਸ ਦੇ ਗੋਪੀ ਚੰਦ ਭਾਰਗਵ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ। ਉਹ 15 ਅਗਸਤ 1947 ਤੋਂ 13 ਅਪਰੈਲ 1949 ਤਕ ਮੁੱਖ ਮੰਤਰੀ ਦੇ ਅਹੁਦੇ ’ਤੇ ਰਹੇ। 20 ਅਗਸਤ 1948 ਨੂੰ ਅੱਠ ਰਿਆਸਤਾਂ ਪਟਿਆਲਾ, ਕਪੂਰਥਲਾ, ਫ਼ਰੀਦਕੋਟ, ਮਾਲੇਰਕੋਟਲਾ, ਨਾਭਾ, ਸੰ ...

ਪੰਜਾਬ ਵਿਧਾਨ ਸਭਾ ਚੋਣਾਂ 1957

ਪੰਜਾਬ ਵਿਧਾਨ ਸਭਾ ਚੋਣਾਂ 1957 ਸ. ਪ੍ਰਤਾਪ ਸਿੰਘ ਕੈਰੋਂ ਦੀਅਗਵਾਈ ਹੇਠ ਕਾਂਗਰਸ ਨੇ 1957 ਦੀਆਂ ਚੋਣਾਂ ਲੜੀਆਂ। ਸ. ਕੈਰੋਂ ਦਾ ਪਿਛੋਕੜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਦਾ ਸੀ। ਉਹ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਅਕਾਲੀ ਦਲ ਦੇ ਹੋਰ ਅਹੁਦਿਆਂ ’ਤੇ ਵੀ ਰਹੇ ਸਨ। ਅਕਾਲੀ ਦਲ ਦੇ ਇੱਕ ਧੜੇ ਨੇ ਕਾਂਗਰਸ ਨਾ ...

ਪੰਜਾਬ ਵਿਧਾਨ ਸਭਾ ਚੋਣਾਂ 1962

ਪੰਜਾਬ ਵਿਧਾਨ ਸਭਾ ਚੋਣਾਂ 1962 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਕੁਲ 154 ਸੀਟਾਂ ’ਚੋਂ ਕਾਂਗਰਸ ਨੇ 90 ਸੀਟਾਂ ’ਤੇ ਜਿੱਤ ਹਾਸਲ ਕੀਤੀ ਜਦੋਂਕਿ ਅਕਾਲੀਆਂ ਨੂੰ 19 ਸੀਟਾਂ ਮਿਲੀਆਂ। ਕਮਿਊੂਨਿਸਟ, ਰਿਪਬਲਿਕਨ, ਸੋਸ਼ਲਿਸਟ, ਜਨਸੰਘੀ ਅਤੇ ਆਜ਼ਾਦ ਉਮੀਦਵਾਰਾਂ ਨੇ ਮਿਲ ਕੇ 45 ਸੀਟਾਂ ਜਿੱਤੀਆਂ। ਪ੍ਰਤਾਪ ਸਿ ...

ਪੰਜਾਬ ਵਿਧਾਨ ਸਭਾ ਚੋਣਾਂ 1967

ਪੰਜਾਬ ਵਿਧਾਨ ਸਭਾ ਚੋਣਾਂ 1967 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਕੁਲ 104 ਸੀਟਾਂ ਵਿੱਚੋਂ ਕਾਂਗਰਸ ਨੇ 48 ਸੀਟਾਂ ’ਤੇ ਜਿੱਤ ਹਾਸਲ ਕੀਤੀ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਨੇ 26 ਸੀਟਾਂ ਜਿੱਤੀਆਂ। ਜਨ ਸੰਘ ਨੇ 9, ਸੀ.ਪੀ.ਆਈ. ਨੇ 5, ਸੀ.ਪੀ.ਐੱਮ. ਨੇ 3, ਐੱਸ.ਐੱਸ.ਪੀ.ਨੇ 3, ਪੀ.ਐੱਸ.ਪੀ. ਨੇ ਇੱਕ ਅਤੇ 9 ਆ ...

ਪੰਜਾਬ ਵਿਧਾਨ ਸਭਾ ਚੋਣਾਂ 1969

ਪੰਜਾਬ ਵਿਧਾਨ ਸਭਾ ਚੋਣਾਂ 1969 ਮੱਧਕਾਲੀ ਚੋਣਾਂ 1969 ਵਿੱਚ ਹੋਈਆਂ। ਕੁਲ 104 ਸੀਟਾਂ ਵਿੱਚੋਂ ਅਕਾਲੀ ਦਲ ਨੇ 43, ਸੀ.ਪੀ.ਆਈ.ਤੇ ਸੀ.ਪੀ.ਐੱਮ. ਨੇ 5, ਜਨ ਸੰਘ ਨੇ 8, ਸੋਸ਼ਲਿਸਟਾਂ ਨੇ 2, ਪੀ.ਐੱਸ.ਪੀ. ਨੇ 1, ਸੁਤੰਤਰਪਾਰਟੀ ਨੇ 1, ਲਛਮਣ ਸਿੰਘ ਗਿੱਲ ਸਮੇਤ 4 ਆਜ਼ਾਦ ਅਤੇ 2 ਅਕਾਲੀ ਸਮਰਥਕਾਂ ਨੇ ਜਿੱਤ ਹ ...

ਪੰਜਾਬ ਵਿਧਾਨ ਸਭਾ ਚੋਣਾਂ 1992

ਪੰਜਾਬ ਵਿਧਾਨ ਸਭਾ ਚੋਣਾਂ 1992 ਜੋ 30 ਜਨਵਰੀ, 1992 ਵਿੱਚ ਹੋਈਆ ਅਤੇ ਇਸ ਦਾ ਨਤੀਜਾ ਫਰਵਰੀ 1997 ਘੋਸ਼ਿਤ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਚੋਣਾਂ ਦਾ ਬਾਈਕਾਟ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਨੇ ਬੇਅੰਤ ਸਿੰਘ ਦੀ ਅਗਵਾਹੀ ਵਿੱਚ ਇਹ ਚੋਣਾਂ ਦਾ ਮੁਕਾਬਲਾ ਹੋਇਆ। ਵਿਧਾਨ ਸਭਾ ਚੋਣਾਂ ਵ ...

ਪੰਜਾਬ ਵਿਧਾਨ ਸਭਾ ਚੋਣਾਂ 1997

ਪੰਜਾਬ ਵਿਧਾਨ ਸਭਾ ਚੋਣਾਂ 1997 ਜੋ 30 ਜਨਵਰੀ, 1997 ਵਿੱਚ ਹੋਈਆ ਅਤੇ ਇਸ ਦਾ ਨਤੀਜਾ ਫਰਵਰੀ 1997 ਘੋਸ਼ਿਤ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਨੇ ਰਾਜਿੰਦਰ ਕੌਰ ਭੱਠਲ ਦੀ ਅਗਵਾਹੀ ਵਿੱਚ ਇਹ ਚੋਣਾਂ ਦ ...

ਪੰਜਾਬ ਵਿਧਾਨ ਸਭਾ ਚੋਣਾਂ 2002

ਪੰਜਾਬ ਵਿਧਾਨ ਸਭਾ ਚੋਣਾਂ 2002 ਜੋ 30 ਜਨਵਰੀ, 2002 ਵਿੱਚ ਹੋਈਆ ਅਤੇ ਇਸ ਦਾ ਨਤੀਜਾ ਫਰਵਰੀ 2002 ਘੋਸ਼ਿਤ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਅਤੇ ਕੌਮੀ ਜਮਹੂਰੀ ਗਠਜੋੜ ਨੇ ਕੈਪਟਨ ਅਮਰਿੰਦਰ ਸਿੰਘ ਦ ...

ਪੰਜਾਬ ਵਿਧਾਨ ਸਭਾ ਚੋਣਾਂ 2007

ਪੰਜਾਬ ਵਿਧਾਨ ਸਭਾ ਚੋਣਾਂ 2007 ਜੋ 13 ਫਰਵਰੀ, 2007 ਵਿੱਚ ਹੋਈਆ ਅਤੇ ਇਸ ਦਾ ਨਤੀਜਾ 15 ਫਰਵਰੀ 2007 ਘੋਸ਼ਿਤ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੇ ਜਿੱਤ ਪ੍ਰਾਪਤ ਕੀਤੀ। ਪੰਜਾਬ ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਅਤੇ ਕੌਮੀ ਜਮਹੂਰੀ ਗਠਜੋੜ ਦਾ ਮੁਕਾਬਲਾ ਹੁ ...

ਪੰਜਾਬ, ਭਾਰਤ ਵਿੱਚ ਈ-ਗਵਰਨੈਂਸ

ਈ- ਡਿਸਟ੍ਰਿਕਟ, ਰਾਜ ਦੀ ਪੋਰਟਲ, ਤੇ ਰਾਜ ਦੇ ਸੇਵਾਵਾਂ ਪ੍ਰਦਾਨ ਕਰਨ ਵਾਲੇ ਗੇਟਵੇ ਪੰਜਾਬ ਰਾਜ ਦੀ ਈ-ਗਵਰਨਮੈਂਟ ਦੇ ਮੁੱਖ ਅੰਗ ਹਨ।ਰਾਜ ਵਿੱਚ ਈ-ਗਵਰਨੈਂਸ ਦੀ ਸ਼ੁਰੂਆਤ 2002 ਵਿੱਚ ਸੁਵਿਧਾ ਕੇਂਦਰ ਖੋਲ੍ਹਣ ਨਾਲ ਹੋਈ।ਇਸ ਵੇਲੇ ਰਾਜ ਦੇ ਸਭ ਵਿਭਾਗ ਕੰਪਿਊਟਰੀਕਰਨ ਵੱਲ ਲੱਗੇ ਹੋਏ ਹਨ ਤਾਂ ਕਿ ਨਾਗਰਿਕ ਸੇਵਾਵ ...

ਬਲੱਡ ਮਨੀ

ਬਲੱਡ ਮਨੀ ਜਾਂ ਦੀਆ ਜਾਂ ਕਿਆਸ ਉਹ ਰਕਮ ਹੈ ਜੋ ਕਿਸੇ ਮਕਤੂਲ ਦਾ ਪਰਿਵਾਰ ਕਾਤਲ ਤੋਂ ਲੈਂਦਾ ਹੈ ਤੇ ਇਵਜ਼ ’ਚ ਦੋਸ਼ੀ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੀ ਮੰਗ ਛੱਡਦਾ ਹੈ। ਬਹੁਤੇ ਅਰਬ ਦੇਸ਼ਾਂ ’ਚ ਇਹ ਵਰਤਾਰਾ ਆਮ ਹੈ। ਯੂ.ਏ.ਈ. ’ਚ ਮਰਨ ਵਾਲੇ ਮਰਦ ਲਈ ਘੱਟੋ-ਘੱਟ 2.00.000 ਦਿਰਹਾਮ ਤੇ ਔਰਤ ਲਈ 100.000 ਦ ...

ਬੱਚਿਆਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਕਨੂੰਨ-2009

ਬੱਚਿਆਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਐਕਟ ਜਾਂ ਸਿੱਖਿਆ ਦਾ ਅਧਿਕਾਰ ਕਨੂੰਨ ਭਾਰਤ ਦੀ ਸੰਸਦ ਵੱਲੋਂ 4 ਅਗਸਤ 2009 ਨੂੰ ਬਣਾਇਆ ਗਿਆ।ਇਹ ਭਾਰਤ ਦੀ ਸੰਸਦ ਦਾ ਭਾਰਤੀ ਸੰਵਿਧਾਨ ਦੇ ਆਰਟੀਕਲ 21 ਏ ਦੇ ਤਹਿਤ ਭਾਰਤ ਵਿੱਚ 6 ਤੋਂ 14 ਸਾਲ ਦੇ ਬੱਚਿਆਂ ਦੀ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦੀ ਮਹੱਤਤਾ ਅਤੇ ਪ੍ਰਗਟਾ ...

ਬੱਤੀ ਵਾਲੀਆਂ ਗੱਡੀਆਂ

ਬੱਤੀ ਵਾਲੀਆਂ ਗੱਡੀਆਂ ਵਾਹਨ ’ਤੇ ਲਾਲ ਬੱਤੀ ਸਿਰਫ ਪ੍ਰਧਾਨ ਮੰਤਰੀ, ਰਾਸ਼ਟਰਪਤੀ, ਕੈਬਨਿਟ ਮੰਤਰੀ, ਮੁੱਖ ਮੰਤਰੀ, ਰਾਜਪਾਲ, ਸੀਨੀਅਰ ਜੱਜਾਂ ਜਾਂ ਕੁਝ ਲੋੜਵੰਦ ਵਿਅਕਤੀਆਂ ਹੀ ਕਰ ਸਕਦੇ ਹਨ। ਐਮਰਜੈਂਸੀ ਵਾਹਨਾਂ, ਪੁਲੀਸ ਦੀਆਂ ਗੱਡੀਆਂ ਨੂੰ ਹੀ ਇਸ ਦਾ ਅਧਿਕਾਰ ਹੋਣਾ ਚਾਹੀਦਾ ਹੈ। ਭਾਰਤ ਚ ਗੱਡੀਆਂ ’ਤੇ ਲੱਗੀ ...

ਭਾਰਤ ਦੀਆਂ ਆਮ ਚੋਣਾਂ 1951

ਭਾਰਤ ਦੀਆਂ ਆਮ ਚੋਣਾਂ 1951–52 ਨਾਲ ਅਜ਼ਾਦ ਭਾਰਤ ਦੀ ਪਹਿਲੀ ਲੋਕ ਸਭਾ ਦੀ ਚੋਣ ਹੋਈ। ਇਹ ਚੋਣਾਂ 25 ਅਕਤੂਬਰ 1951 ਅਤੇ 21 ਫਰਵਰੀ 1952 ਨੂੰ ਹੋਈਆ।ਇਹਨਾਂ ਚੋਣਾਂ ਦੀ ਪਹਿਲੀ ਵੋਟ ਹਿਮਾਚਲ ਪ੍ਰਦੇਸ਼ ਦੀ ਤਹਿਸੀਲ ਚੀਨੀ ਚ ਪਾਈ ਗਈ। ਭਾਰਤੀ ਰਾਸ਼ਟਰੀ ਕਾਂਗਰਸ ਨੇ 364 ਸੀਟਾਂ ਜਿੱਤ ਕਿ ਇਤਿਹਾਸ ਰਚਿਆ। ਜਵਾਹ ...

ਭਾਰਤ ਦੀਆਂ ਆਮ ਚੋਣਾਂ 1957

ਭਾਰਤ ਦੀਆਂ ਆਮ ਚੋਣਾਂ 1957 ਅਜ਼ਾਦ ਭਾਰਤ ਦੇ ਦੂਜੇ ਲੋਕ ਸਭਾ ਚੋਣਾਂ ਸਨ। ਇਹ ਚੋਣਾਂ ਠੀਕ ਪੰਜ ਸਾਲਾਂ ਬਾਅਦ ਹੋਈਆ। ਲੋਕ ਸਭਾ ਦੀਆਂ 494 ਸੀਟਾਂ ਲਈ ਚੋਣਾਂ ਚ 403 ਲੋਕ ਸਭਾ ਹਲਕੇ ਵਿੱਚ, 91 ਲੋਕ ਸਭਾ ਹਲਕਿਆਂ ਵਿੱਚੋ ਦੋ ਦੋ ਲੋਕ ਸਭਾ ਮੈਂਬਰ ਚੁਣੇ ਗਏ ਅਤੇ ਬਾਕੀ 312 ਲੋਕ ਸਭਾ ਹਲਕਿਆਂ ਵਿੱਚ ਇੱਕ ਇੱਕ ਮ ...

ਭਾਰਤ ਦੀਆਂ ਆਮ ਚੋਣਾਂ 2014

ਭਾਰਤ ਵਿੱਚ ਸੋਲਹਵੀਂ ਲੋਕ ਸਭਾ ਲਈ ਆਮ ਚੋਣਾਂ 7 ਅਪਰੈਲ ਤੋਂ 12 ਮਈ 2014 ਤੱਕ ਹੋਣਗੀਆਂ। ਵੋਟਾਂ ਦੀ ਗਿਣਤੀ 16 ਮਈ ਨੂੰ ਹੋਵੇਗੀ। ਇਸ ਦੌਰਾਨ ਭਾਰਤ ਦੇ ਸਾਰੇ ਸੰਸਦੀ ਖੇਤਰਾਂ ਵਿੱਚ ਵੋਟਾਂ ਪੈਣਗੀਆਂ।. ਵਰਤਮਾਨ ਪੰਦਰਹਵੀਂ ਲੋਕ ਸਭਾ ਦਾ ਕਾਰਜਕਾਲ 31 ਮਈ 2014 ਨੂੰ ਖਤਮ ਹੋ ਰਿਹਾ ਹੈ। ਇਹ ਚੋਣ ਹੁਣ ਤੱਕ ਦੇ ...

ਭਾਰਤ ਦੀਆਂ ਆਮ ਚੋਣਾਂ 2019

ਭਾਰਤ ਦੀਆਂ ਆਮ ਚੋਣਾਂ ਅਪ੍ਰੈਲ ਅਤੇ ਮਈ 2019 ਵਿੱਚ ਭਾਰਤ ਵਿੱਚ 17 ਵੀਂ ਲੋਕ ਸਭਾ ਦੇ ਗਠਨ ਲਈ ਹੋਣੀਆਂ ਹਨ। ਕੇਂਦਰੀ ਚੋਣ ਕਮਿਸ਼ਨ ਦੇ ਐਲਾਨ ਨਾਲ ਲੋਕ ਸਭਾ ਚੋਣਾਂ ਦੀ ਜੋ ਪ੍ਰਕਿਰਿਆ ਉਲੀਕੀ ਗਈ ਹੈ, ਉਸ ਅਨੁਸਾਰ ਪਹਿਲੇ ਪੜਾਅ ਦੀਆਂ ਚੋਣਾਂ ਵਾਸਤੇ ਨੋਟੀਫਿਕੇਸ਼ਨ 18 ਮਾਰਚ ਨੂੰ ਜਾਰੀ ਕੀਤਾ ਜਾਏਗਾ ਜਦੋਂਕਿ ...

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੀ ਸੂਚੀ

ਭਾਰਤ ਦਾ ਚੋਣ ਕਮਿਸ਼ਨ ਖ਼ੁਦਮੁਖ਼ਤਿਆਰ, ਸੁਤੰਤਰ ਅਤੇ ਸੰਵਿਧਾਨਕ ਸੰਸਥਾ ਹੈ ਜੋ ਕਿ ਗਣਤੰਤਰ ਭਾਰਤ ਦੀਆਂ ਸਾਰੀਆਂ ਚੋਣ ਪ੍ਰੀਕ੍ਰਿਰਿਆਂ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਹੈ। ਇਸ ਕਮਿਸ਼ਨ ਦੀ 25 ਜਨਵਰੀ 1950 ਨੂੰ ਸਥਾਪਨਾ ਕੀਤੀ ਗਈ। ਇਸ ਦੀ ਯੋਗ ਪ੍ਰਬੰਧ ਹੇਠ ਸਮੇਂ ਅਤੇ ਲੜੀਵਧ ਅਨੁਸਾਰ ਚੋਣਾਂ ਕਰਵਾਈਆਂ ਜਾਂ ...

ਭਾਰਤੀ ਇਲਾਕਾਈ ਫ਼ੌਜ

ਭਾਰਤ ਵਿੱਚ ਇਲਾਕਾਈ ਫ਼ੋਜ ਇੱਕ ਵਾਲੰਟੀਅਰਾਂ ਦੀ ਸੰਸਥਾ ਹੈ ਜਿੰਨਾ ਨੂੰ ਸਾਲ ਵਿੱਚ ਕੁਝ ਦਿਨਾ ਲਈ ਫੋਜੀ ਸਿਖਲਾਈ ਦਿੱਤੀ ਜਾਂਦੀ ਹੈ। ਅਤੇ ਦੇਸ਼ ਤੇ ਭੀੜ ਪੈਣ ਤੇ ਉਹਨਾਂ ਨੂ ਦੇਸ਼ ਦੀ ਸੁਰਖਿਆ ਲਈ ਭੇਜਿਆ ਜਾਂਦਾ ਹੈ।ਇਹ ਭਾਰਤੀ ਬਕਾਇਦਾ ਫ਼ੋਜ ਦੀ ਦੂਜੀ ਕਤਾਰ ਹੈ.ਭਾਰਤੀ ਇਲਾਕਾਈ ਫ਼ੋਜ ਕੋਈ ਕਿੱਤਾ ਜਾਂ ਰੋਜਗ ...

ਭਾਰਤੀ ਕਾਲਾ ਧਨ

ਭਾਰਤੀ ਕਾਲਾ ਧਨ:ਕਾਲਾ ਧਨ ਟੈਕਸ ਚੋਰੀ ਦਾ ਪੈਸਾ ਹੁੰਦਾ ਹੈ, ਜਿਸ ਦਾ ਵਹੀ ਖਾਤਿਆਂ ਵਿੱਚ ਕੋਈ ਜ਼ਿਕਰ ਨਹੀਂ ਹੁੰਦਾ। ਲੋਕਾਂ ਦਾ ਪੈਸਾ ਧੋਖੇ ਨਾਲ, ਭ੍ਰਿਸ਼ਟ ਢੰਗ ਨਾਲ ਇਕੱਠਾ ਕਰਕੇ, ਗੁਪਤ ਤੇ ਬੇਨਾਮੀ ਖਾਤਿਆਂ ਵਿੱਚ ਜਮ੍ਹਾਂ ਕੀਤਾ ਜਾਂਦਾ ਹੈ। ਗੈਰ-ਕਾਨੂੰਨੀ, ਅਨੈਤਿਕ ਢੰਗਾਂ ਅਤੇ ਚੋਰ ਮੋਰੀਆਂ ਰਾਹੀਂ ਇਕੱ ...

ਭਾਰਤੀ ਚੋਣ ਕਮਿਸ਼ਨ

ਭਾਰਤੀ ਚੋਣ ਕਮਿਸ਼ਨ ਇੱਕ ਖੁਦਮੁਖਤਿਆਰ ਅਤੇ ਸੰਵਿਧਾਨਿਕ ਤੌਰ ਤੇ ਸਥਾਪਿਤ ਸੰਘੀ ਅਥਾਰਿਟੀ ਹੈ ਜਿਸਦਾ ਗਠਨ ਭਾਰਤ ਵਿੱਚ ਆਜ਼ਾਦ ਅਤੇ ਨਿਰਪੱਖ ਤੌਰ ਤੇ ਭਾਰਤ ਦੇ ਵੱਖ-ਵੱਖ ਪ੍ਰਤੀਨਿਧੀ ਅਦਾਰਿਆਂ ਵਿੱਚ ਪ੍ਰਤੀਨਿਧੀ ਚੁਣਨ ਲਈ ਕੀਤਾ ਗਿਆ ਸੀ। ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ 25 ਜਨਵਰੀ 1950 ਨੂੰ ਕੀਤੀ ਗਈ ਸੀ। ...

ਭਾਰਤੀ ਪ੍ਰਸ਼ਾਸਕੀ ਸੇਵਾ

ਭਾਰਤੀ ਪ੍ਰਸ਼ਾਸ਼ਕੀ ਸੇਵਾ ਭਾਰਤ ਸਰਕਾਰ ਦੀ ਪ੍ਰਸ਼ਾਸਕੀ ਸਿਵਲ ਸੇਵਾ ਹੈ। ਆਈ.ਏ.ਐੱਸ. ਅਧਿਕਾਰੀ ਕੇਂਦਰ ਸਰਕਾਰ, ਰਾਜ ਸਰਕਾਰ ਅਤੇ ​​ਪਬਲਿਕ-ਖੇਤਰ ਦਾ ਇੱਕ ਮੁੱਖ ਅਧਿਕਾਰੀ ਹੁੰਦਾ ਹੈ ਇਸ ਕਾਡਰ ਦੇ ਅਧਿਕਾਰੀ ਕੇਂਦਰ ਅਤੇ ਰਾਜ ਸਰਕਾਰ ਦੇ ਅਧਿਕਾਰੀ ਹਨ। ਸੰਨ 1920 ਵਿੱਚ ਭਾਰਤੀਆਂ ਨੂੰ ਪ੍ਰਸ਼ਾਸਕੀ ਸੇਵਾ ਲਈ ਚ ...

ਭਾਰਤੀ ਰਾਸ਼ਟਰਪਤੀ ਚੋਣਾਂ, 1969

ਭਾਰਤੀ ਰਾਸ਼ਟਰਪਤੀ ਚੋਣਾਂ 16 ਅਗਸਤ, 1969 ਨੂੰ ਹੋਈਆ। ਇਹਨਾਂ ਚੋਣਾਂ ਵਿੱਚ ਭਾਰਤ ਦਾ ਪੰਜਵਾਂ ਰਾਸ਼ਟਰਪਤੀ ਸ੍ਰੀ ਵੀ ਵੀ ਗਿਰੀ ਚੁਣੇ ਗਏ। ਉਹਨਾਂ ਨੇ ਆਪਣੇ ਵਿਰੋਧੀ ਸ੍ਰੀ ਨੀਲਮ ਸੰਜੀਵਾ ਰੈਡੀ ਨੂੰ ਹਰਾਇਆ ।

ਭਾਰਤੀ ਰਾਸ਼ਟਰਪਤੀ ਚੋਣਾਂ, 2002

ਭਾਰਤੀ ਰਾਸ਼ਟਰਪਤੀ ਚੋਣਾਂ, 2002 15 ਜੁਲਾਈ, 2002 ਨੂੰ ਹੋਈਆ ਜਿਸ ਵਿੱਚ ਭਾਰਤ ਦਾ ਵਿਗਿਆਨੀ ਏ. ਪੀ. ਜੇ. ਅਬਦੁਲ ਕਲਾਮ ਨੇ ਅਜ਼ਾਦੀ ਕ੍ਰਾਤੀਕਾਰੀ ਨੇਤਾ ਲਕਸ਼ਮੀ ਸਹਿਗਲ ਨੂੰ ਹਰਾਇਆ। ਇਹ ਚੋਣਾਂ ਦੋ ਮੁੱਖ ਉਮੀਦਵਾਰਾਂ ਵਿੱਚ ਲੜੀਆਂ ਗਈਆਂ। ਭਾਰਤੀ ਜਨਤਾ ਪਾਰਟੀ ਨੇ ਆਪਣੀ ਪਾਰਟੀ ਦਾ ਉਮੀਦਵਾਰ ਏ. ਪੀ. ਜੇ. ...

ਭਾਰਤੀ ਰਾਸ਼ਟਰਪਤੀ ਚੋਣਾਂ, 2017

17 ਜੁਲਾਈ 2017 ਨੂੰ ਭਾਰਤ ਵਿੱਚ ਰਾਸ਼ਟਰਪਤੀ ਚੋਣ ਦਾ ਆਯੋਜਨ ਕੀਤਾ ਗਿਆ ਸੀ ਅਤੇ 20 ਜੁਲਾਈ 2017 ਨੂੰ ਨਤੀਜਿਆਂ ਦੀ ਘੋਸ਼ਣਾ ਕੀਤੀ ਗਈ ਸੀ. ਰਾਮ ਨਾਥ ਕੋਵਿੰਦ ਭਾਰਤ ਦੇ 14 ਵੇਂ ਰਾਸ਼ਟਰਪਤੀ ਬਣੇ।

ਭਾਰਤੀ ਸੰਸਦ ਤੇ ਹਮਲਾ

ਭਾਰਤੀ ਸੰਸਦ ਤੇ ਹਮਲਾ ਭਾਰਤੀ ਇਤਿਹਾਸ ਵਿੱਚ ਸਭ ਤੋਂ ਖ਼ਤਰਨਾਕ ਹਮਲਾ ਸੀ। ਸੰਸਦ ਨੂੰ ਸਭ ਤੋਂ ਸੁਰੱਖਿਅਤ ਮੰਨਿਆ ਜਾਂਦਾ ਹੈ। ਇਸ ਹਮਲਾ ਕਰਕੇ 7 ਬੰਦੇ ਮਾਰ ਦਿਤੇ ਗਏ ਤੇ 18 ਜ਼ਖ਼ਮੀ ਕੀਤੇ ਗਏ। ਇਸ ਮਗਰੋਂ ਹਮਲਾਵਰਾਂ ਅਤੇ ਭਾਰਤੀ ਫ਼ੋਰਸ ਵਿਚਕਾਰ ਲੜਾਈ ਹੋਈ, ਜੋ ਤਕਰੀਬਨ 90 ਮਿੰਟ ਚੱਲੀ। ਅਖ਼ੀਰ ਫ਼ੋਰਸ ਨੇ ...

ਭੀਮ ਸੈਨ ਸੱਚਰ

ਆਪ ਦੋ ਵਾਰੀ ਪੰਜਾਬ ਦੇ ਮੁੱਖ ਮੰਤਰੀ ਰਹੇ ਪਹਿਲੀ ਵਾਰ 13 ਅਪਰੈਲ 1949 ਤੋਂ 18 ਅਕਤੂਬਰ 1949 ਅਤੇ ਦੂਜੀ ਵਾਰ 17 ਅਪਰੈਲ 1952 ਤੋਂ 23 ਜਨਵਰੀ 1956। ਆਪ ਭਾਰਤੀ ਰਾਸ਼ਟਰੀ ਕਾਗਰਸ ਦੇ ਮੈਂਬਰ ਰਹੇ, 1921 ਵਿੱਚ ਆਪ ਪੰਜਾਬ ਪ੍ਰਦੇਸ਼ ਕਾਗਰਸ ਕਮੇਟੀ ਦੇ ਸਕੱਤਰ ਚੁਣੇ ਗਏ।

ਮਨਰੇਗਾ

ਮਨਰੇਗਾ ਭਾਰਤ ਵਿੱਚ ਗ਼ਰੀਬ, ਬੇਰੁਜ਼ਗਾਰ ਅਤੇ ਅਸਿੱਖਿਅਤ ਪੇਂਡੂ ਬਾਲਗ ਕਾਮਿਆਂ ਨੂੰ ਹਰ ਸਾਲ 100 ਦਿਨਾਂ ਲਈ ਕੰਮ ਦੀ ਗਾਰੰਟੀ ਦੇਣ ਵਾਲੀ ਯੋਜਨਾ ਹੈ ਤਾਂ ਕਿ ਉਨ੍ਹਾਂ ਕਾਮਿਆਂ ਤੇ ਉਨ੍ਹਾਂ ‘ਤੇ ਨਿਰਭਰ ਲੋਕਾਂ ਦੀ ਰੋਟੀ ਦਾ ਢੁਕਵਾਂ ਜੁਗਾੜ ਹੋ ਸਕੇ। ਕਾਂਗਰਸ ਅਗਵਾਈ ਵਾਲੀ ਖੱਬੇ ਪੱਖ ਦੀ ਹਮਾਇਤ ਵਾਲੀ ਯੂਪੀਏ ...

ਮਿਡ-ਡੇਅ-ਮੀਲ ਸਕੀਮ

ਮਿਡ-ਡੇਅ-ਮੀਲ ਸਕੀਮ ਰਾਹੀ ਭਾਰਤ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਕੇਂਦਰ ਸਰਕਾਰ ਦੀ ਮਦਦ ਨਾਲ ਰਾਜ ਸਰਕਾਰ ਵੱਲੋਂ ਪ੍ਰਾਇਮਰੀ ਸਕੂਲ ਅਤੇ ਅਪਰ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ। ਇਹ ਸਕੀਮ ਸਰਬ ਸਿੱਖਿਆ ਅਭਿਆਨ ਰਾਹੀ ਭਾਰਤ ਦੇ 1.2 ...

ਯੋਜਨਾ ਕਮਿਸ਼ਨ (ਭਾਰਤ)

ਯੋਜਨਾ ਕਮਿਸ਼ਨ, ਭਾਰਤ ਸਰਕਾਰ ਦੀ ਸੰਸਥਾ ਹੈ ਜਿਸ ਦਾ ਮੁੱਖ ਕੰਮ ਪੰਜ ਸਾਲ ਯੋਜਨਾ ਤਿਆਰ ਕਰਨਾ ਹੈ। ਇਸ ਦਾ ਦਫਤਰ ਭਵਨ, ਯੋਜਨ ਸੰਸਦ ਮਾਰਗ, ਭਵਨ ਨਵੀਂ ਦਿੱਲੀ ਵਿਖੇ ਹੈ। ਭਾਰਤੀ ਸਵਿਧਾਨ ਦੇ ਅਨੁਛੇਦ 39 ਦੇ ਅਨੁਸਾਰ ਯੋਜਨ ਕਮਿਸ਼ਨ ਸਥਾਪਿਤ ਕੀਤਾ ਗਿਆ। ਇਸ ਦੇ ਹੋਰ ਕੰਮ ਹੇਠ ਲਿਖੇ ਹਨ: - ਯੋਜਨਾ ਨੂੰ ਸਹੀ ਨ ...

ਰਾਖਵਾਂਕਰਨ

ਰਾਖਵਾਂਕਰਨ ਭਾਰਤ ਸਰਕਾਰ ਦੀ ਉਹ ਵਿਧੀ ਹੈ ਜਿਸ ਰਾਹੀ ਨੋਕਰੀਆਂ ਜਾਂ ਦਾਖਲੇ ਸਮੇਂ ਭਾਰਤ ਦੇ ਪੱਛੜੇ ਵਰਗ ਨੂੰ ਕੁਝ ਸੀਟਾ ਰਾਖਵੀਆਂ ਕੀਤੀ ਹਨ। ਇਹ ਸੀਟਾਂ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲੇ, ਹੋਰ ਪੱਛੜੀਆਂ ਸ਼੍ਰੇਣੀਆ ਲਈ ਰਾਖਵੀਆਂ ਹਨ। ਇਸ ਤੋਂ ਇਲਾਵਾ ਹੋਰ ਵੀ ਰਾਖਵਾਂਕਰਨ ਹੈ ਜਿਵੇ ਹੈਡੀਕੈਪੜ ਵਿਅਕਤੀ ...

ਰਾਜਧਾਨੀ

ਰਾਜਧਾਨੀ ਉਹ ਨਗਰਪਾਲਿਕਾ ਹੁੰਦੀ ਹੈ, ਜਿਸ ਨੂੰ ਕਿਸੇ ਦੇਸ਼, ਮੁਲਕ, ਪ੍ਰਦੇਸ਼, ਸੂਬੇ ਜਾਂ ਹੋਰ ਪ੍ਰਸ਼ਾਸਕੀ ਖੇਤਰ ਵਿੱਚ ਸਰਕਾਰ ਦੀ ਗੱਦੀ ਦੇ ਬਤੌਰ ਮੁੱਢਲਾ ਰੁਤਬਾ ਹਾਸਲ ਹੁੰਦਾ ਹੈ। ਰਾਜਧਾਨੀ ਮਿਸਾਲੀ ਤੌਰ ਉੱਤੇ ਇੱਕ ਸ਼ਹਿਰ ਹੁੰਦਾ ਹੈ, ਜਿੱਥੇ ਸਬੰਧਤ ਸਰਕਾਰ ਦੇ ਦਫ਼ਤਰ ਅਤੇ ਸੰਮੇਲਨ-ਟਿਕਾਣੇ ਸਥਿੱਤ ਹੁੰ ...

ਰਾਮਾਸਵਾਮੀ ਵੇਂਕਟਰਮਣ

ਰਾਮਾਸਵਾਮੀ ਵੇਂਕਟਰਮਣ ਦਾ ਜਨਮ ਆਂਧਰਾ ਪ੍ਰਦੇਸ਼ ਰਾਜ ਦੇ ਕਰੀਮ ਨਗਰ ਸ਼ਹਿਰ ਵਿੱਚ ਹੋਇਆ। ਆਪ ਭਾਰਤ ਦੇ ਰਾਸ਼ਟਰਪਤੀ ਦੇ ਬਹੁਤ ਹੀ ਸਨਮਾਨ ਅਹੁਦੇ ਤੇ ਰਹੇ। ਆਪ ਨੇ ਆਪਣੀ ਮੁਢਲੀ ਪੜ੍ਹਈ ਓਸਮਾਨੀਆ ਯੂਨੀਵਰਸਿਟੀ ਹੈਦਰਾਬਾਦ, ਬੌਂਬੇ ਯੂਨੀਵਰਸਿਟੀ ਅਤੇ ਨਾਗਪੁਰ ਯੂਨੀਵਰਸਿਟੀ ਤੋਂ ਪ੍ਰਾਪਤ ਕੀਤੀ। ਆਪ 1962 ਤੋਂ 1 ...

ਲੋਕਪਾਲ

ਲੋਕਪਾਲ ਭਾਰਤ ਸਰਕਾਰ ਦਾ ਇੱਕ ਕਾਨੂੰਨੀ ਪ੍ਰਤੀਨਿਧ ਹੈ। ਇੱਕ ਆਮ ਆਦਮੀ ਤੋਂ ਲੈ ਕੇ ਵਪਾਰੀ, ਸਨਅਤਕਾਰ, ਨੋਕਰੀਪੇਸ਼ਾ ਲੋਕ, ਸਾਰੇ ਅਧਿਕਾਰੀ ਅਤੇ ਕਰਮਚਾਰੀ, ਪੰਚ, ਸਰਪੰਚ, ਮੰਤਰੀ, ਪ੍ਰਧਾਨ ਮੰਤਰੀ, ਮੁੱਖ ਮੰਤਰੀ, ਪੁਲੀਸ ਅਤੇ ਹੋਰ ਫੋਰਸਾਂ ਦੇ ਅਫ਼ਸਰ ਤੇ ਅਧਿਕਾਰੀ ਸਾਰੇ ਲੋਕਪਾਲ ਦੇ ਦਾਇਰੇ ਵਿੱਚ ਆਉਂਦੇ ਹਨ ...

Free and no ads
no need to download or install

Pino - logical board game which is based on tactics and strategy. In general this is a remix of chess, checkers and corners. The game develops imagination, concentration, teaches how to solve tasks, plan their own actions and of course to think logically. It does not matter how much pieces you have, the main thing is how they are placement!

online intellectual game →